ਹਿਜ਼ਕੀਏਲ 9

ਫਿਰ ਉਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ, “ਉਹਨਾਂ ਨੂੰ ਨੇੜੇ ਲਿਆਓ ਜਿਹੜੇ ਸ਼ਹਿਰ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤੇ ਗਏ ਹਨ, ਹਰ ਇੱਕ ਦੇ ਹੱਥ ਵਿੱਚ ਇੱਕ ਹਥਿਆਰ ਹੈ।”

Ezekiel 9:1 (UKJV) He cried also in mine ears with a loud voice, saying, Cause them that have charge over the city to draw near, even every man with his destroying weapon in his hand.

1ਫਿਰ ਉਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ, “ਉਹਨਾਂ ਨੂੰ ਨੇੜੇ ਲਿਆਓ ਜਿਹੜੇ ਸ਼ਹਿਰ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤੇ ਗਏ ਹਨ, ਹਰ ਇੱਕ ਦੇ ਹੱਥ ਵਿੱਚ ਇੱਕ ਹਥਿਆਰ ਹੈ।”

2ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।

3ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.