ਏਜ਼ਰਾ 2

ਉਨ੍ਹਾਂ ਦੇ 7,337 ਮਰਦ ਅਤੇ ਔਰਤਾਂ ਨੌਕਰਾਂ ਅਤੇ ਨੌਕਰਾਣੀਆਂ ਤੋਂ ਇਲਾਵਾ ਅਤੇ ਉਨ੍ਹਾਂ ਕੋਲ 200 ਮਰਦ ਅਤੇ ਔਰਤਾਂ ਗਾਇਕ ਵੀ ਸਨ।

Ezra 2:65 (UKJV) Beside their servants and their maids, of whom there were seven thousand three hundred thirty and seven: and there were among them two hundred singing men and singing women.

63ਰਾਜਪਾਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਕੋਈ ਜਾਜਕ ਊਰੀਮ ਅਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਵੀ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।

64ਸਾਰੀ ਸਭਾ ਮਿਲ ਕੇ 42,360 ਸੀ

65ਉਨ੍ਹਾਂ ਦੇ 7,337 ਮਰਦ ਅਤੇ ਔਰਤਾਂ ਨੌਕਰਾਂ ਅਤੇ ਨੌਕਰਾਣੀਆਂ ਤੋਂ ਇਲਾਵਾ ਅਤੇ ਉਨ੍ਹਾਂ ਕੋਲ 200 ਮਰਦ ਅਤੇ ਔਰਤਾਂ ਗਾਇਕ ਵੀ ਸਨ।

66ਉਨ੍ਹਾਂ ਕੋਲ 736 ਘੋੜੇ, 245 ਖੱਚਰ,

67435 ਊਠ ਅਤੇ 6,720 ਗਧੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.