ਏਜ਼ਰਾ 6

ਸੱਤਾਂ ਦਿਨਾਂ ਤੱਕ ਉਹਨਾਂ ਨੇ ਪਤੀਰੀ ਰੋਟੀ ਦਾ ਪਰਬ ਖੁਸ਼ੀ ਨਾਲ ਮਨਾਇਆ ਕਿਉਂ ਜੋ ਯਾਹਵੇਹ ਨੇ ਅੱਸ਼ੂਰ ਦੇ ਰਾਜੇ ਦਾ ਰਵੱਈਆ ਬਦਲ ਕੇ ਉਹਨਾਂ ਨੂੰ ਅਨੰਦ ਨਾਲ ਭਰ ਦਿੱਤਾ ਸੀ ਤਾਂ ਜੋ ਉਹ ਪਰਮੇਸ਼ਵਰ, ਇਸਰਾਏਲ ਦੇ ਪਰਮੇਸ਼ਵਰ ਦੇ ਘਰ ਦੇ ਕੰਮ ਵਿੱਚ ਉਹਨਾਂ ਦੀ ਸਹਾਇਤਾ ਕਰੇ।

Ezra 6:22 (UKJV) And kept the feast of unleavened bread seven days with joy: for the LORD had made them joyful, and turned the heart of the king of Assyria unto them, to strengthen their hands in the work of the house of God, the God of Israel.

20ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।

21ਸੋ ਇਸਰਾਏਲੀਆਂ ਨੇ ਜਿਹੜੇ ਗ਼ੁਲਾਮੀ ਤੋਂ ਮੁੜੇ ਸਨ, ਉਹਨਾਂ ਸਾਰਿਆਂ ਦੇ ਨਾਲ, ਜਿਨ੍ਹਾਂ ਨੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਨੂੰ ਭਾਲਣ ਲਈ ਅਤੇ ਗੈਰ-ਯਹੂਦੀ ਗੁਆਂਢੀਆਂ ਦੇ ਭੈੜੇ ਕੰਮਾਂ ਤੋਂ ਆਪਣੇ ਆਪ ਨੂੰ ਵੱਖ ਕਰਕੇ ਪਸਾਹ ਦਾ ਭੋਜਨ ਖਾਧਾ।

22ਸੱਤਾਂ ਦਿਨਾਂ ਤੱਕ ਉਹਨਾਂ ਨੇ ਪਤੀਰੀ ਰੋਟੀ ਦਾ ਪਰਬ ਖੁਸ਼ੀ ਨਾਲ ਮਨਾਇਆ ਕਿਉਂ ਜੋ ਯਾਹਵੇਹ ਨੇ ਅੱਸ਼ੂਰ ਦੇ ਰਾਜੇ ਦਾ ਰਵੱਈਆ ਬਦਲ ਕੇ ਉਹਨਾਂ ਨੂੰ ਅਨੰਦ ਨਾਲ ਭਰ ਦਿੱਤਾ ਸੀ ਤਾਂ ਜੋ ਉਹ ਪਰਮੇਸ਼ਵਰ, ਇਸਰਾਏਲ ਦੇ ਪਰਮੇਸ਼ਵਰ ਦੇ ਘਰ ਦੇ ਕੰਮ ਵਿੱਚ ਉਹਨਾਂ ਦੀ ਸਹਾਇਤਾ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.