ਏਜ਼ਰਾ 7

ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।

Ezra 7:28 (UKJV) And has extended mercy unto me before the king, and his counsellors, and before all the king's mighty princes. And I was strengthened as the hand of the LORD my God was upon me, and I gathered together out of Israel chief men to go up with me.

26ਜੋ ਕੋਈ ਤੁਹਾਡੇ ਪਰਮੇਸ਼ਵਰ ਦੀ ਬਿਵਸਥਾ ਅਤੇ ਰਾਜੇ ਦੇ ਹੁਕਮਾਂ ਨੂੰ ਨਹੀਂ ਮੰਨਦਾ ਉਸ ਨੂੰ ਮੌਤ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਜਾਂ ਕੈਦ ਦੀ ਸਜ਼ਾ ਜ਼ਰੂਰ ਮਿਲੇਗੀ। ਸਾਡੇ ਪੁਰਖਿਆਂ ਦਾ ਪਰਮੇਸ਼ਵਰ, ਜਿਸ ਨੇ ਇਸ ਨੂੰ ਰਾਜੇ ਦੇ ਦਿਲ ਵਿੱਚ ਪਾਇਆ ਹੈ।

27ਸਾਡੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਘਰ ਦੀ ਇੱਜ਼ਤ ਕਰਨ ਲਈ ਰਾਜੇ ਦੇ ਦਿਲ ਵਿੱਚ ਇਹ ਗੱਲ ਰੱਖੀ ਹੈ।

28ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.