ਗਲਾਤੀਆਂ 1

ਕਿਉਂਕਿ ਤੁਸੀਂ ਯਹੂਦੀ ਧਰਮ ਵਿੱਚ ਮੇਰੀ ਪਿਛਲੀ ਜੀਵਨ ਸ਼ੈਲੀ ਬਾਰੇ ਸੁਣਿਆ ਹੈ, ਮੈਂ ਪਰਮੇਸ਼ਵਰ ਦੀ ਕਲੀਸਿਆ ਨੂੰ ਕਿੰਨਾ ਸਤਾਇਆ ਅਤੇ ਤਬਾਹ ਕਰਨ ਦੀ ਕੋਸ਼ਿਸ਼ ਕੀਤੀ।

Galatians 1:13 (UKJV) For all of you have heard of my conversation in time past in the Jews' religion, how that beyond measure I persecuted the church of God, and wasted it:

11ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਉਹ ਮਨੁੱਖਾਂ ਦੇ ਵਲੋਂ ਨਹੀਂ ਹੈ।

12ਮੈਨੂੰ ਉਹ ਕਿਸੇ ਵੀ ਆਦਮੀ ਤੋਂ ਪ੍ਰਾਪਤ ਨਹੀਂ ਹੋਈ, ਨਾ ਹੀ ਮੈਨੂੰ ਇਹ ਸਿਖਾਈ ਗਈ ਸੀ; ਸਗੋਂ ਇਹ ਮੈਨੂੰ ਯਿਸ਼ੂ ਮਸੀਹ ਦੇ ਪ੍ਰਕਾਸ਼ ਦੇ ਰਾਹੀਂ ਪ੍ਰਾਪਤ ਹੋਈ।

13ਕਿਉਂਕਿ ਤੁਸੀਂ ਯਹੂਦੀ ਧਰਮ ਵਿੱਚ ਮੇਰੀ ਪਿਛਲੀ ਜੀਵਨ ਸ਼ੈਲੀ ਬਾਰੇ ਸੁਣਿਆ ਹੈ, ਮੈਂ ਪਰਮੇਸ਼ਵਰ ਦੀ ਕਲੀਸਿਆ ਨੂੰ ਕਿੰਨਾ ਸਤਾਇਆ ਅਤੇ ਤਬਾਹ ਕਰਨ ਦੀ ਕੋਸ਼ਿਸ਼ ਕੀਤੀ।

14ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਬਹੁਤ ਸਾਰੇ ਲੋਕਾਂ ਤੋਂ ਅੱਗੇ ਵਧ ਰਿਹਾ ਸੀ ਅਤੇ ਮੇਰੇ ਪੁਰਖਿਆਂ ਦੀਆਂ ਪਰੰਪਰਾਵਾਂ ਲਈ ਬਹੁਤ ਜੋਸ਼ੀਲਾ ਸੀ।

15ਪਰ ਜਦੋਂ ਪਰਮੇਸ਼ਵਰ, ਜਿਸ ਨੇ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਅਲੱਗ ਕੀਤਾ ਅਤੇ ਆਪਣੀ ਕਿਰਪਾ ਨਾਲ ਮੈਨੂੰ ਬੁਲਾਇਆ, ਇਹ ਖੁਸ਼ੀ ਦੀ ਗੱਲ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.