ਗਲਾਤੀਆਂ 1

ਅਤੇ ਮੈਂ ਨਿੱਜੀ ਤੌਰ ਤੇ ਯਹੂਦਿਯਾ ਪ੍ਰਾਂਤ ਦੀਆਂ ਕਲੀਸਿਆ ਵਿੱਚ ਅਣਜਾਣ ਸੀ ਜੋ ਮਸੀਹ ਵਿੱਚ ਸਨ।

Galatians 1:22 (UKJV) And was unknown by face unto the churches of Judaea which were in Christ:

20ਮੈਂ ਤੁਹਾਨੂੰ ਪਰਮੇਸ਼ਵਰ ਅੱਗੇ ਭਰੋਸਾ ਦਿਵਾਉਂਦਾ ਹਾਂ ਕਿ ਜੋ ਮੈਂ ਤੁਹਾਨੂੰ ਇਸ ਪੱਤਰੀ ਵਿੱਚ ਲਿਖ ਰਿਹਾ ਹਾਂ ਉਹ ਝੂਠ ਨਹੀਂ ਹੈ।

21ਫਿਰ ਮੈਂ ਸੀਰੀਆ ਪ੍ਰਾਂਤ ਅਤੇ ਕਿਲਕਿਆ ਵਿੱਚ ਗਿਆ।

22ਅਤੇ ਮੈਂ ਨਿੱਜੀ ਤੌਰ ਤੇ ਯਹੂਦਿਯਾ ਪ੍ਰਾਂਤ ਦੀਆਂ ਕਲੀਸਿਆ ਵਿੱਚ ਅਣਜਾਣ ਸੀ ਜੋ ਮਸੀਹ ਵਿੱਚ ਸਨ।

23ਉਨ੍ਹਾਂ ਨੇ ਸਿਰਫ ਖ਼ਬਰ ਸੁਣੀ ਸੀ: “ਕਿ ਉਹ ਆਦਮੀ ਜਿਸ ਨੇ ਪਹਿਲਾਂ ਸਾਨੂੰ ਸਤਾਇਆ ਸੀ ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸ ਨੂੰ ਉਸ ਨੇ ਇੱਕ ਵਾਰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ।”

24ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕੀਤੀ ਕਿਉਂਕਿ ਉਸ ਨੇ ਮੇਰੇ ਰਾਹੀਂ ਜੋ ਕੰਮ ਕੀਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.