ਗਲਾਤੀਆਂ 1

ਉਨ੍ਹਾਂ ਨੇ ਸਿਰਫ ਖ਼ਬਰ ਸੁਣੀ ਸੀ: “ਕਿ ਉਹ ਆਦਮੀ ਜਿਸ ਨੇ ਪਹਿਲਾਂ ਸਾਨੂੰ ਸਤਾਇਆ ਸੀ ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸ ਨੂੰ ਉਸ ਨੇ ਇੱਕ ਵਾਰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ।”

Galatians 1:23 (UKJV) But they had heard only, That he which persecuted us in times past now preaches the faith which once he destroyed.

21ਫਿਰ ਮੈਂ ਸੀਰੀਆ ਪ੍ਰਾਂਤ ਅਤੇ ਕਿਲਕਿਆ ਵਿੱਚ ਗਿਆ।

22ਅਤੇ ਮੈਂ ਨਿੱਜੀ ਤੌਰ ਤੇ ਯਹੂਦਿਯਾ ਪ੍ਰਾਂਤ ਦੀਆਂ ਕਲੀਸਿਆ ਵਿੱਚ ਅਣਜਾਣ ਸੀ ਜੋ ਮਸੀਹ ਵਿੱਚ ਸਨ।

23ਉਨ੍ਹਾਂ ਨੇ ਸਿਰਫ ਖ਼ਬਰ ਸੁਣੀ ਸੀ: “ਕਿ ਉਹ ਆਦਮੀ ਜਿਸ ਨੇ ਪਹਿਲਾਂ ਸਾਨੂੰ ਸਤਾਇਆ ਸੀ ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸ ਨੂੰ ਉਸ ਨੇ ਇੱਕ ਵਾਰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ।”

24ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕੀਤੀ ਕਿਉਂਕਿ ਉਸ ਨੇ ਮੇਰੇ ਰਾਹੀਂ ਜੋ ਕੰਮ ਕੀਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.