ਗਲਾਤੀਆਂ 5

ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਕੋਈ ਹੋਰ ਵਿਚਾਰ ਨਹੀਂ ਕਰੋਗੇ। ਜਿਹੜਾ ਤੁਹਾਨੂੰ ਉਲਝਣ ਵਿੱਚ ਪਾ ਰਿਹਾ ਹੈ, ਉਹ ਜੋ ਵੀ ਹੋਵੇ, ਉਸ ਨੂੰ ਜੁਰਮਾਨਾ ਭਰਨਾ ਪਏਗਾ।

Galatians 5:10 (UKJV) I have confidence in you through the Lord, that all of you will be none otherwise minded: but he that troubles you shall bear his judgment, whosoever he be.

8ਇਸ ਤਰ੍ਹਾਂ ਦੀ ਪ੍ਰੇਰਣਾ ਤੁਹਾਡੇ ਸੱਦਣ ਵਾਲੇ ਪਰਮੇਸ਼ਵਰ ਦੇ ਵੱਲੋਂ ਨਹੀਂ।

9“ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ।”

10ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਕੋਈ ਹੋਰ ਵਿਚਾਰ ਨਹੀਂ ਕਰੋਗੇ। ਜਿਹੜਾ ਤੁਹਾਨੂੰ ਉਲਝਣ ਵਿੱਚ ਪਾ ਰਿਹਾ ਹੈ, ਉਹ ਜੋ ਵੀ ਹੋਵੇ, ਉਸ ਨੂੰ ਜੁਰਮਾਨਾ ਭਰਨਾ ਪਏਗਾ।

11ਹੇ ਭਰਾਵੋ ਅਤੇ ਭੈਣੋ, ਜੇ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰਦਾ ਹਾਂ, ਤਾਂ ਵੀ ਮੈਨੂੰ ਕਿਉਂ ਸਤਾਇਆ ਜਾਂਦਾ ਹੈ? ਫਿਰ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।

12ਜਿੱਥੋਂ ਤੱਕ ਉਨ੍ਹਾਂ ਅੰਦੋਲਨਕਾਰੀਆਂ ਲਈ, ਮੈਂ ਚਾਹੁੰਦਾ ਹਾਂ ਕਿ ਉਹ ਪੂਰੇ ਤਰੀਕੇ ਨਾਲ ਜਾਣ ਅਤੇ ਆਪਣੇ ਆਪ ਦਾ ਅੰਗ ਵੱਢ ਲੈਣ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.