ਗਲਾਤੀਆਂ 5

ਹੇ ਭਰਾਵੋ ਅਤੇ ਭੈਣੋ, ਜੇ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰਦਾ ਹਾਂ, ਤਾਂ ਵੀ ਮੈਨੂੰ ਕਿਉਂ ਸਤਾਇਆ ਜਾਂਦਾ ਹੈ? ਫਿਰ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।

Galatians 5:11 (UKJV) And I, brethren, if I yet preach circumcision, why do I yet suffer persecution? then is the offence of the cross ceased.

9“ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ।”

10ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਕੋਈ ਹੋਰ ਵਿਚਾਰ ਨਹੀਂ ਕਰੋਗੇ। ਜਿਹੜਾ ਤੁਹਾਨੂੰ ਉਲਝਣ ਵਿੱਚ ਪਾ ਰਿਹਾ ਹੈ, ਉਹ ਜੋ ਵੀ ਹੋਵੇ, ਉਸ ਨੂੰ ਜੁਰਮਾਨਾ ਭਰਨਾ ਪਏਗਾ।

11ਹੇ ਭਰਾਵੋ ਅਤੇ ਭੈਣੋ, ਜੇ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰਦਾ ਹਾਂ, ਤਾਂ ਵੀ ਮੈਨੂੰ ਕਿਉਂ ਸਤਾਇਆ ਜਾਂਦਾ ਹੈ? ਫਿਰ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।

12ਜਿੱਥੋਂ ਤੱਕ ਉਨ੍ਹਾਂ ਅੰਦੋਲਨਕਾਰੀਆਂ ਲਈ, ਮੈਂ ਚਾਹੁੰਦਾ ਹਾਂ ਕਿ ਉਹ ਪੂਰੇ ਤਰੀਕੇ ਨਾਲ ਜਾਣ ਅਤੇ ਆਪਣੇ ਆਪ ਦਾ ਅੰਗ ਵੱਢ ਲੈਣ!

13ਹੇ ਮੇਰੇ ਭਰਾਵੋ ਅਤੇ ਭੈਣੋ, ਤੁਹਾਨੂੰ ਅਜ਼ਾਦ ਹੋਣ ਲਈ ਬੁਲਾਇਆ ਗਿਆ ਸੀ। ਪਰ ਆਪਣੀ ਸੁਤੰਤਰਤਾ ਦੀ ਵਰਤੋਂ ਸਰੀਰ ਨੂੰ ਭਰਮਾਉਣ ਲਈ ਨਾ ਕਰੋ; ਇਸ ਦੀ ਬਜਾਏ, ਪਿਆਰ ਨਾਲ ਇੱਕ-ਦੂਜੇ ਦੀ ਨਿਮਰਤਾ ਨਾਲ ਸੇਵਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.