23ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
24ਅਤੇ ਜਿਹੜੇ ਮਸੀਹ ਯਿਸ਼ੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
25ਜੇ ਅਸੀਂ ਪਵਿੱਤਰ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
26ਅਸੀਂ ਘਮੰਡੀ ਹੋ ਕੇ ਇੱਕ-ਦੂਜੇ ਨੂੰ ਨਾ ਖਿਝਾਈਏ ਅਤੇ ਨਾ ਇੱਕ-ਦੂਜੇ ਨਾਲ ਖਾਰ ਰੱਖੀਏ।