ਗਲਾਤੀਆਂ 6

ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੇ ਸਰੀਰ ਉੱਤੇ ਯਿਸ਼ੂ ਦੇ ਨਿਸ਼ਾਨਾ ਨੂੰ ਲਈ ਫਿਰਦਾ ਹਾਂ।

Galatians 6:17 (UKJV) From henceforth let no man trouble me: for I bear in my body the marks of the Lord Jesus.

15ਨਾ ਤਾਂ ਸੁੰਨਤ ਅਤੇ ਨਾ ਹੀ ਅਸੁੰਨਤ ਦਾ ਕੁਝ ਮਤਲਬ ਵੀ ਹੈ; ਸਗੋਂ ਨਵੀਂ ਸ੍ਰਿਸ਼ਟੀ ਹੈ।

16ਇਸ ਨਿਯਮ ਦੀ ਪਾਲਣਾ ਕਰਨ ਵਾਲੇ ਸਾਰਿਆਂ ਲਈ ਸ਼ਾਂਤੀ ਅਤੇ ਦਯਾ ਪ੍ਰਾਪਤ ਹੁੰਦੀ ਰਹੇ, ਨਾਲੇ ਪਰਮੇਸ਼ਵਰ ਦੇ ਇਸਰਾਏਲ ਨੂੰ।

17ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੇ ਸਰੀਰ ਉੱਤੇ ਯਿਸ਼ੂ ਦੇ ਨਿਸ਼ਾਨਾ ਨੂੰ ਲਈ ਫਿਰਦਾ ਹਾਂ।

18ਹੇ ਭਰਾਵੋ ਅਤੇ ਭੈਣੋਂ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਹੋਵੇ। ਆਮੀਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.