ਉਤਪਤ 1

ਹੁਣ ਧਰਤੀ ਬੇਡੌਲ ਅਤੇ ਵਿਰਾਨ ਸੀ, ਡੂੰਘਾਈ ਦੀ ਸਤ੍ਹਾ ਉੱਤੇ ਹਨੇਰਾ ਸੀ ਅਤੇ ਪਰਮੇਸ਼ਵਰ ਦਾ ਆਤਮਾ ਪਾਣੀਆਂ ਉੱਤੇ ਘੁੰਮਦਾ ਸੀ।

Genesis 1:2 (UKJV) And the earth was without form, and void; and darkness was upon the face of the deep. And the Spirit of God moved upon the face of the waters.

1ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

2ਹੁਣ ਧਰਤੀ ਬੇਡੌਲ ਅਤੇ ਵਿਰਾਨ ਸੀ, ਡੂੰਘਾਈ ਦੀ ਸਤ੍ਹਾ ਉੱਤੇ ਹਨੇਰਾ ਸੀ ਅਤੇ ਪਰਮੇਸ਼ਵਰ ਦਾ ਆਤਮਾ ਪਾਣੀਆਂ ਉੱਤੇ ਘੁੰਮਦਾ ਸੀ।

3ਅਤੇ ਪਰਮੇਸ਼ਵਰ ਨੇ ਆਖਿਆ, “ਚਾਨਣ ਹੋਵੇ” ਅਤੇ ਚਾਨਣ ਹੋ ਗਿਆ।

4ਪਰਮੇਸ਼ਵਰ ਨੇ ਵੇਖਿਆ ਕਿ ਚਾਨਣ ਚੰਗਾ ਹੈ ਅਤੇ ਪਰਮੇਸ਼ਵਰ ਨੇ ਚਾਨਣ ਨੂੰ ਹਨੇਰੇ ਤੋਂ ਵੱਖ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.