ਉਤਪਤ 1

ਇਸ ਲਈ ਪਰਮੇਸ਼ਵਰ ਨੇ ਸਮੁੰਦਰ ਦੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਪਾਣੀ ਵਿੱਚ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ ਅਤੇ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ ਨਾਲੇ ਖੰਭ ਵਾਲੇ ਪੰਛੀ ਨੂੰ ਆਪਣੀ ਕਿਸਮ ਦੇ ਅਨੁਸਾਰ ਉਤਪਤ ਕੀਤੇ, ਅਤੇ ਪਰਮੇਸ਼ਵਰ ਨੇ ਦੇਖਿਆ ਕਿ ਇਹ ਚੰਗਾ ਹੈ।

Genesis 1:21 (UKJV) And God created great whales, and every living creature that moves, which the waters brought forth abundantly, after their kind, and every winged fowl after his kind: and God saw that it was good.

19ਅਤੇ ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।

20ਫਿਰ ਪਰਮੇਸ਼ਵਰ ਨੇ ਆਖਿਆ, “ਪਾਣੀ ਜੀਉਂਦੇ ਜੀਵਾਂ ਨਾਲ ਭਰ ਜਾਵੇ, ਅਤੇ ਪੰਛੀ ਧਰਤੀ ਦੇ ਉੱਪਰ ਅਕਾਸ਼ ਦੇ ਅੰਬਰਾਂ ਵਿੱਚ ਉੱਡਣ।”

21ਇਸ ਲਈ ਪਰਮੇਸ਼ਵਰ ਨੇ ਸਮੁੰਦਰ ਦੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਪਾਣੀ ਵਿੱਚ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ ਅਤੇ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ ਨਾਲੇ ਖੰਭ ਵਾਲੇ ਪੰਛੀ ਨੂੰ ਆਪਣੀ ਕਿਸਮ ਦੇ ਅਨੁਸਾਰ ਉਤਪਤ ਕੀਤੇ, ਅਤੇ ਪਰਮੇਸ਼ਵਰ ਨੇ ਦੇਖਿਆ ਕਿ ਇਹ ਚੰਗਾ ਹੈ।

22ਪਰਮੇਸ਼ਵਰ ਨੇ ਉਹਨਾਂ ਨੂੰ ਇਹ ਕਹਿ ਕੇ ਅਸੀਸ ਦਿੱਤੀ, “ਫਲੋ ਅਤੇ ਗਿਣਤੀ ਵਿੱਚ ਵੱਧੋ ਅਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਧਰਤੀ ਉੱਤੇ ਪੰਛੀ ਵੱਧਣ।”

23ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.