ਉਤਪਤ 1

ਪਰਮੇਸ਼ਵਰ ਨੇ ਉਹ ਸਭ ਕੁਝ ਦੇਖਿਆ ਜੋ ਉਸ ਨੇ ਬਣਾਇਆ ਸੀ ਅਤੇ ਇਹ ਬਹੁਤ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।

Genesis 1:31 (UKJV) And God saw every thing that he had made, and, behold, it was very good. And the evening and the morning were the sixth day.

29ਤਦ ਪਰਮੇਸ਼ਵਰ ਨੇ ਆਖਿਆ, “ਮੈਂ ਤੁਹਾਨੂੰ ਸਾਰੀ ਧਰਤੀ ਉੱਤੇ ਹਰ ਬੀਜ ਪੈਦਾ ਕਰਨ ਵਾਲਾ ਬੂਟਾ ਦਿੰਦਾ ਹਾਂ, ਉਹ ਤੁਹਾਡੇ ਭੋਜਨ ਲਈ ਹੋਣਗੇ।

30ਅਤੇ ਧਰਤੀ ਦੇ ਸਾਰੇ ਜਾਨਵਰਾਂ ਅਤੇ ਅਕਾਸ਼ ਦੇ ਸਾਰੇ ਪੰਛੀਆਂ ਨੂੰ ਅਤੇ ਧਰਤੀ ਉੱਤੇ ਘਿੱਸਰਣ ਵਾਲੇ ਸਾਰੇ ਪ੍ਰਾਣੀਆਂ ਨੂੰ, ਹਰ ਉਹ ਚੀਜ਼ ਜਿਸ ਵਿੱਚ ਜੀਵਨ ਦਾ ਸਾਹ ਹੈ, ਮੈਂ ਭੋਜਨ ਲਈ ਹਰ ਹਰਾ ਬੂਟਾ ਦਿੰਦਾ ਹਾਂ।” ਅਤੇ ਇਸੇ ਤਰ੍ਹਾਂ ਹੀ ਹੋ ਗਿਆ।

31ਪਰਮੇਸ਼ਵਰ ਨੇ ਉਹ ਸਭ ਕੁਝ ਦੇਖਿਆ ਜੋ ਉਸ ਨੇ ਬਣਾਇਆ ਸੀ ਅਤੇ ਇਹ ਬਹੁਤ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.