ਉਤਪਤ 1

ਇਸ ਤਰ੍ਹਾਂ ਪਰਮੇਸ਼ਵਰ ਨੇ ਹੇਠਲੇ ਪਾਣੀ ਨੂੰ ਉੱਪਰਲੇ ਪਾਣੀ ਤੋਂ ਵੱਖ ਕਰ ਦਿੱਤਾ ਅਤੇ ਉਹ ਇਸੇ ਤਰ੍ਹਾਂ ਹੀ ਹੋ ਗਿਆ।

Genesis 1:7 (UKJV) And God made the firmament, and divided the waters which were under the firmament from the waters which were above the firmament: and it was so.

5ਪਰਮੇਸ਼ਵਰ ਨੇ ਚਾਨਣ ਨੂੰ “ਦਿਨ” ਅਤੇ ਹਨੇਰੇ ਨੂੰ “ਰਾਤ” ਆਖਿਆ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।

6ਫਿਰ ਪਰਮੇਸ਼ਵਰ ਨੇ ਕਿਹਾ, “ਪਾਣੀ ਨੂੰ ਪਾਣੀ ਤੋਂ ਵੱਖ ਕਰਨ ਲਈ ਪਾਣੀਆਂ ਦੇ ਵਿਚਕਾਰ ਇੱਕ ਅੰਬਰ ਹੋਵੇ।”

7ਇਸ ਤਰ੍ਹਾਂ ਪਰਮੇਸ਼ਵਰ ਨੇ ਹੇਠਲੇ ਪਾਣੀ ਨੂੰ ਉੱਪਰਲੇ ਪਾਣੀ ਤੋਂ ਵੱਖ ਕਰ ਦਿੱਤਾ ਅਤੇ ਉਹ ਇਸੇ ਤਰ੍ਹਾਂ ਹੀ ਹੋ ਗਿਆ।

8ਪਰਮੇਸ਼ਵਰ ਨੇ ਅੰਬਰ ਨੂੰ “ਅਕਾਸ਼” ਕਿਹਾ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਸਰਾ ਦਿਨ ਸੀ।

9ਅਤੇ ਪਰਮੇਸ਼ਵਰ ਨੇ ਆਖਿਆ, “ਅਕਾਸ਼ ਦੇ ਹੇਠਲਾਂ ਪਾਣੀ ਇੱਕ ਥਾਂ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਦਿਖਾਈ ਦੇਵੇ” ਅਤੇ ਉਸ ਤਰ੍ਹਾਂ ਹੀ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.