ਉਤਪਤ 10

ਇਹ ਨੋਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਦੀ ਵੰਸ਼ਾਵਲੀ ਹੈ, ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ ਸਨ।

Genesis 10:1 (UKJV) Now these are the generations of the sons of Noah, Shem, Ham, and Japheth: and unto them were sons born after the flood.

1ਇਹ ਨੋਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਦੀ ਵੰਸ਼ਾਵਲੀ ਹੈ, ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ ਸਨ।

2ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।

3ਗੋਮਰ ਦੇ ਪੁੱਤਰ: ਅਸ਼ਕਨਜ਼, ਰਿਫ਼ਥ ਅਤੇ ਤੋਗਰਮਾਹ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.