ਉਤਪਤ 10

ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲਾ ਪੁੱਤਰ ਸੀ, ਤਦ ਹਿੱਤੀ

Genesis 10:15 (UKJV) And Canaan brings forth Sidon his first born, and Heth,

13ਮਿਸਰਾਇਮ ਦੇ ਪੁੱਤਰ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,

14ਪਤਰੂਸੀ, ਕੁਸਲੂਹੀ (ਜਿਨ੍ਹਾਂ ਵਿੱਚੋਂ ਫ਼ਲਿਸਤੀ ਆਏ) ਅਤੇ ਕਫ਼ਤੋਰੀ।

15ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲਾ ਪੁੱਤਰ ਸੀ, ਤਦ ਹਿੱਤੀ

16ਯਬੂਸੀ, ਅਮੋਰੀ, ਗਿਰਗਾਸ਼ੀ,

17ਹਿੱਵੀਆਂ, ਅਰਕੀ, ਸੀਨੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.