11ਅਤੇ ਅਰਪਕਸ਼ਦ ਦਾ ਪਿਤਾ ਬਣਨ ਤੋਂ ਬਾਅਦ ਸ਼ੇਮ 500 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।
12ਜਦੋਂ ਅਰਪਕਸ਼ਦ 35 ਸਾਲਾਂ ਦਾ ਹੋਇਆ ਤਾਂ ਉਹ ਸ਼ੇਲਾਹ ਦਾ ਪਿਤਾ ਬਣਿਆ।
13ਅਤੇ ਸ਼ੇਲਾਹ ਦਾ ਪਿਤਾ ਬਣਨ ਤੋਂ ਬਾਅਦ ਅਰਪਕਸ਼ਦ 403 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।
14ਜਦੋਂ ਸ਼ੇਲਾਹ 30 ਸਾਲਾਂ ਦਾ ਹੋਇਆ ਤਾਂ ਉਹ ਏਬਰ ਦਾ ਪਿਤਾ ਬਣਿਆ।
15ਅਤੇ ਏਬਰ ਦਾ ਪਿਤਾ ਬਣਨ ਤੋਂ ਬਾਅਦ ਸ਼ੇਲਾਹ 403 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।