19ਅਤੇ ਰਊ ਦਾ ਪਿਤਾ ਬਣਨ ਤੋਂ ਬਾਅਦ ਪੇਲੇਗ 209 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਅਤੇ ਧੀਆਂ ਜੰਮੀਆਂ।
20ਜਦੋਂ ਰਊ 32 ਸਾਲਾਂ ਦਾ ਹੋਇਆ ਤਾਂ ਉਹ ਸਰੂਗ ਦਾ ਪਿਤਾ ਬਣਿਆ।
21ਅਤੇ ਸਰੂਗ ਦਾ ਪਿਤਾ ਬਣਨ ਤੋਂ ਬਾਅਦ ਰਊ 207 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।
22ਜਦੋਂ ਸਰੂਗ 30 ਸਾਲਾਂ ਦਾ ਹੋਇਆ ਤਾਂ ਉਹ ਨਾਹੋਰ ਦਾ ਪਿਤਾ ਬਣਿਆ।
23ਅਤੇ ਨਾਹੋਰ ਦਾ ਪਿਤਾ ਬਣਨ ਤੋਂ ਬਾਅਦ ਸਰੂਗ 200 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।