ਉਤਪਤ 11

ਅਤੇ ਨਾਹੋਰ ਦਾ ਪਿਤਾ ਬਣਨ ਤੋਂ ਬਾਅਦ ਸਰੂਗ 200 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

Genesis 11:23 (UKJV) And Serug lived after he brings forth Nahor two hundred years, and brings forth sons and daughters.

21ਅਤੇ ਸਰੂਗ ਦਾ ਪਿਤਾ ਬਣਨ ਤੋਂ ਬਾਅਦ ਰਊ 207 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

22ਜਦੋਂ ਸਰੂਗ 30 ਸਾਲਾਂ ਦਾ ਹੋਇਆ ਤਾਂ ਉਹ ਨਾਹੋਰ ਦਾ ਪਿਤਾ ਬਣਿਆ।

23ਅਤੇ ਨਾਹੋਰ ਦਾ ਪਿਤਾ ਬਣਨ ਤੋਂ ਬਾਅਦ ਸਰੂਗ 200 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

24ਜਦੋਂ ਨਾਹੋਰ 29 ਸਾਲਾਂ ਦਾ ਹੋਇਆ ਤਾਂ ਉਹ ਤਾਰਹ ਦਾ ਪਿਤਾ ਬਣਿਆ।

25ਅਤੇ ਤਾਰਹ ਦਾ ਪਿਤਾ ਬਣਨ ਤੋਂ ਬਾਅਦ ਨਾਹੋਰ 119 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.