ਉਤਪਤ 11

ਅਤੇ ਤਾਰਹ ਦਾ ਪਿਤਾ ਬਣਨ ਤੋਂ ਬਾਅਦ ਨਾਹੋਰ 119 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

Genesis 11:25 (UKJV) And Nahor lived after he brings forth Terah an hundred and nineteen years, and brings forth sons and daughters.

23ਅਤੇ ਨਾਹੋਰ ਦਾ ਪਿਤਾ ਬਣਨ ਤੋਂ ਬਾਅਦ ਸਰੂਗ 200 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

24ਜਦੋਂ ਨਾਹੋਰ 29 ਸਾਲਾਂ ਦਾ ਹੋਇਆ ਤਾਂ ਉਹ ਤਾਰਹ ਦਾ ਪਿਤਾ ਬਣਿਆ।

25ਅਤੇ ਤਾਰਹ ਦਾ ਪਿਤਾ ਬਣਨ ਤੋਂ ਬਾਅਦ ਨਾਹੋਰ 119 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਪੁੱਤਰ ਧੀਆਂ ਜੰਮੇ।

26ਤਾਰਹ ਦੇ 70 ਸਾਲ ਜੀਣ ਤੋਂ ਬਾਅਦ ਉਹ ਅਬਰਾਮ, ਨਾਹੋਰ ਅਤੇ ਹਾਰਾਨ ਦਾ ਪਿਤਾ ਬਣਿਆ।

27ਇਹ ਤਾਰਹ ਦੀ ਵੰਸ਼ਾਵਲੀ ਹੈ: ਤਾਰਹ ਅਬਰਾਮ, ਨਾਹੋਰ ਅਤੇ ਹਾਰਾਨ ਦਾ ਪਿਤਾ ਸੀ ਅਤੇ ਹਾਰਾਨ ਲੂਤ ਦਾ ਪਿਤਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.