ਉਤਪਤ 12

ਤੁਸੀਂ ਕਿਉਂ ਕਿਹਾ, ‘ਉਹ ਮੇਰੀ ਭੈਣ ਹੈ,’ ਤਾਂ ਜੋ ਮੈਂ ਉਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਲਿਆ? ਹੁਣ ਇੱਥੇ ਤੁਹਾਡੀ ਪਤਨੀ ਹੈ। ਉਸਨੂੰ ਲੈ ਜਾਓ ਅਤੇ ਜਾਓ!”

Genesis 12:19 (UKJV) Why said you, She is my sister? so I might have taken her to me to wife: now therefore behold your wife, take her, and go your way.

17ਪਰ ਯਾਹਵੇਹ ਨੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਫ਼ਿਰਾਊਨ ਅਤੇ ਉਸ ਦੇ ਘਰਾਣੇ ਨੂੰ ਵੱਡੀਆਂ ਬਿਮਾਰੀਆਂ ਪਾਈਆਂ।

18ਇਸ ਲਈ ਫ਼ਿਰਾਊਨ ਨੇ ਅਬਰਾਮ ਨੂੰ ਬੁਲਾਇਆ, “ਤੁਸੀਂ ਮੇਰੇ ਨਾਲ ਕੀ ਕੀਤਾ ਹੈ?” ਉਸ ਨੇ ਕਿਹਾ, “ਤੁਸੀਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਉਹ ਤੁਹਾਡੀ ਪਤਨੀ ਸੀ?

19ਤੁਸੀਂ ਕਿਉਂ ਕਿਹਾ, ‘ਉਹ ਮੇਰੀ ਭੈਣ ਹੈ,’ ਤਾਂ ਜੋ ਮੈਂ ਉਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਲਿਆ? ਹੁਣ ਇੱਥੇ ਤੁਹਾਡੀ ਪਤਨੀ ਹੈ। ਉਸਨੂੰ ਲੈ ਜਾਓ ਅਤੇ ਜਾਓ!”

20ਤਦ ਫ਼ਿਰਾਊਨ ਨੇ ਆਪਣੇ ਬੰਦਿਆਂ ਨੂੰ ਅਬਰਾਮ ਦੇ ਬਾਰੇ ਹੁਕਮ ਦਿੱਤਾ ਕਿ ਅਬਰਾਮ ਅਤੇ ਉਸਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸਨੂੰ ਦੇ ਕੇ ਤੋਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.