ਉਤਪਤ 14

ਏਲਾਮ ਦੇ ਰਾਜੇ ਕਦਾਰਲਾਓਮਰ ਦੇ ਵਿਰੁੱਧ, ਗੋਈਮ ਦੇ ਰਾਜੇ ਤਿਦਾਲ ਦੇ ਵਿਰੁੱਧ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅਤੇ ਏਲਾਸਾਰ ਦੇ ਰਾਜਾ ਅਰਯੋਕ ਦੇ ਵਿਰੁੱਧ ਪੰਜ ਦੇ ਵਿਰੁੱਧ ਚਾਰ ਰਾਜੇ।

Genesis 14:9 (UKJV) With Chedorlaomer the king of Elam, and with Tidal king of nations, and Amraphel king of Shinar, and Arioch king of Ellasar; four kings with five.

7ਤਦ ਉਹ ਮੁੜੇ ਅਤੇ ਏਨ ਮਿਸ਼ਪਤ (ਅਰਥਾਤ ਕਾਦੇਸ਼) ਨੂੰ ਗਏ ਅਤੇ ਅਮਾਲੇਕੀਆਂ ਦੇ ਨਾਲੇ ਹਜ਼ੋਨ-ਤਾਮਾਰ ਵਿੱਚ ਰਹਿੰਦੇ ਅਮੋਰੀਆਂ ਦੇ ਸਾਰੇ ਇਲਾਕੇ ਨੂੰ ਜਿੱਤ ਲਿਆ।

8ਤਦ ਸੋਦੋਮ ਦਾ ਰਾਜਾ, ਗਾਮੂਰਾਹ ਦਾ ਰਾਜਾ, ਅਦਮਾਹ ਦਾ ਰਾਜਾ, ਜ਼ਬੋਯੀਮ ਦਾ ਰਾਜਾ ਅਤੇ ਬੇਲਾ (ਜੋ ਸੋਆਰ) ਦਾ ਰਾਜਾ ਸੀ।

9ਏਲਾਮ ਦੇ ਰਾਜੇ ਕਦਾਰਲਾਓਮਰ ਦੇ ਵਿਰੁੱਧ, ਗੋਈਮ ਦੇ ਰਾਜੇ ਤਿਦਾਲ ਦੇ ਵਿਰੁੱਧ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅਤੇ ਏਲਾਸਾਰ ਦੇ ਰਾਜਾ ਅਰਯੋਕ ਦੇ ਵਿਰੁੱਧ ਪੰਜ ਦੇ ਵਿਰੁੱਧ ਚਾਰ ਰਾਜੇ।

10ਹੁਣ ਸਿੱਦੀਮ ਦੀ ਵਾਦੀ ਤਾਰ ਦੇ ਟੋਇਆਂ ਨਾਲ ਭਰੀ ਹੋਈ ਸੀ ਅਤੇ ਜਦੋਂ ਸੋਦੋਮ ਅਤੇ ਗਾਮੂਰਾਹ ਦੇ ਰਾਜੇ ਭੱਜ ਗਏ ਤਾਂ ਕੁਝ ਮਨੁੱਖ ਉਹਨਾਂ ਵਿੱਚ ਡਿੱਗ ਪਏ ਅਤੇ ਬਾਕੀ ਪਹਾੜੀਆਂ ਨੂੰ ਭੱਜ ਗਏ।

11ਚਾਰਾਂ ਰਾਜਿਆਂ ਨੇ ਸੋਦੋਮ ਅਤੇ ਗਾਮੂਰਾਹ ਦਾ ਸਾਰਾ ਮਾਲ ਅਤੇ ਉਹਨਾਂ ਦਾ ਸਾਰਾ ਭੋਜਨ ਖੋਹ ਕੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.