ਉਤਪਤ 18

ਤਦ ਉਸ ਨੇ ਆਖਿਆ, “ਯਾਹਵੇਹ ਨਾਰਾਜ਼ ਨਾ ਹੋਵੇ ਪਰ ਮੈਨੂੰ ਇੱਕ ਵਾਰੀ ਫੇਰ ਬੋਲਣ ਦਿਓ। ਜੇ ਉੱਥੇ ਸਿਰਫ ਦਸ ਹੀ ਮਿਲ ਜਾਣ ਤਾਂ ਕੀ ਹੋਵੇਗਾ?” ਉਸ ਨੇ ਉੱਤਰ ਦਿੱਤਾ, “ਦਸ ਦੀ ਖ਼ਾਤਰ, ਮੈਂ ਇਸਨੂੰ ਤਬਾਹ ਨਹੀਂ ਕਰਾਂਗਾ।”

Genesis 18:32 (UKJV) And he said, Oh let not the LORD be angry, and I will speak yet but this once: Possibly ten shall be found there. And he said, I will not destroy it for ten's sake.

30ਤਦ ਉਸ ਨੇ ਆਖਿਆ, “ਯਾਹਵੇਹ ਨਾਰਾਜ਼ ਨਾ ਹੋਵੇ ਪਰ ਮੈਨੂੰ ਬੋਲਣ ਦਿਓ। ਜੇ ਉੱਥੇ ਸਿਰਫ ਤੀਹ ਹੀ ਮਿਲ ਜਾਣ ਤਾਂ ਕੀ ਹੋਵੇਗਾ?” ਉਸ ਨੇ ਉੱਤਰ ਦਿੱਤਾ, “ਜੇ ਮੈਨੂੰ ਉੱਥੇ ਤੀਹ ਮਿਲੇ ਤਾਂ ਮੈਂ ਇਹ ਨਹੀਂ ਕਰਾਂਗਾ।”

31ਅਬਰਾਹਾਮ ਨੇ ਆਖਿਆ, ਹੁਣ ਜਦੋਂ ਮੈਂ ਪ੍ਰਭੂ ਨਾਲ ਗੱਲ ਕਰਨ ਲਈ ਇੰਨਾ ਦਲੇਰ ਹੋ ਗਿਆ ਹਾਂ ਤਾਂ ਕੀ ਜੇ ਉੱਥੇ ਸਿਰਫ ਵੀਹ ਹੀ ਮਿਲ ਜਾਣ? ਉਸਨੇ ਕਿਹਾ, “ਮੈਂ ਉਨ੍ਹਾਂ ਵੀਹ ਦੇ ਕਾਰਨ, ਮੈਂ ਇਸਨੂੰ ਤਬਾਹ ਨਹੀਂ ਕਰਾਂਗਾ।”

32ਤਦ ਉਸ ਨੇ ਆਖਿਆ, “ਯਾਹਵੇਹ ਨਾਰਾਜ਼ ਨਾ ਹੋਵੇ ਪਰ ਮੈਨੂੰ ਇੱਕ ਵਾਰੀ ਫੇਰ ਬੋਲਣ ਦਿਓ। ਜੇ ਉੱਥੇ ਸਿਰਫ ਦਸ ਹੀ ਮਿਲ ਜਾਣ ਤਾਂ ਕੀ ਹੋਵੇਗਾ?” ਉਸ ਨੇ ਉੱਤਰ ਦਿੱਤਾ, “ਦਸ ਦੀ ਖ਼ਾਤਰ, ਮੈਂ ਇਸਨੂੰ ਤਬਾਹ ਨਹੀਂ ਕਰਾਂਗਾ।”

33ਜਦੋਂ ਯਾਹਵੇਹ ਅਬਰਾਹਾਮ ਨਾਲ ਗੱਲ ਕਰ ਹਟਿਆ ਤਾਂ ਉਹ ਉੱਥੋਂ ਚਲਾ ਗਿਆ ਅਤੇ ਅਬਰਾਹਾਮ ਘਰ ਨੂੰ ਮੁੜਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.