ਉਤਪਤ 19

ਵੱਡੀ ਧੀ ਦੇ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਦੇ ਮੋਆਬੀਆਂ ਦਾ ਪਿਤਾ ਹੈ।

Genesis 19:37 (UKJV) And the first born bare a son, and called his name Moab: the same is the father of the Moabites unto this day.

35ਸੋ ਉਹਨਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਆਈ ਅਤੇ ਛੋਟੀ ਧੀ ਅੰਦਰ ਜਾ ਕੇ ਉਹ ਦੇ ਨਾਲ ਸੌਂ ਗਈ। ਦੁਬਾਰਾ ਫਿਰ ਉਸਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਹ ਕਦੋਂ ਲੇਟ ਗਈ ਜਾਂ ਕਦੋਂ ਉੱਠੀ।

36ਸੋ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋ ਗਈਆਂ।

37ਵੱਡੀ ਧੀ ਦੇ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਦੇ ਮੋਆਬੀਆਂ ਦਾ ਪਿਤਾ ਹੈ।

38ਛੋਟੀ ਧੀ ਦਾ ਵੀ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਬਨ-ਅੰਮੀਹ ਰੱਖਿਆ। ਉਹ ਅੱਜ ਦੇ ਅੰਮੋਨੀ ਲੋਕਾਂ ਦਾ ਪਿਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.