36ਸੋ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋ ਗਈਆਂ।
37ਵੱਡੀ ਧੀ ਦੇ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਦੇ ਮੋਆਬੀਆਂ ਦਾ ਪਿਤਾ ਹੈ।
38ਛੋਟੀ ਧੀ ਦਾ ਵੀ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਬਨ-ਅੰਮੀਹ ਰੱਖਿਆ। ਉਹ ਅੱਜ ਦੇ ਅੰਮੋਨੀ ਲੋਕਾਂ ਦਾ ਪਿਤਾ ਹੈ।
ਛੋਟੀ ਧੀ ਦਾ ਵੀ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਬਨ-ਅੰਮੀਹ ਰੱਖਿਆ। ਉਹ ਅੱਜ ਦੇ ਅੰਮੋਨੀ ਲੋਕਾਂ ਦਾ ਪਿਤਾ ਹੈ।
Genesis 19:38 (UKJV) And the younger, she also bare a son, and called his name Benammi: the same is the father of the children of Ammon unto this day.
36ਸੋ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋ ਗਈਆਂ।
37ਵੱਡੀ ਧੀ ਦੇ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਦੇ ਮੋਆਬੀਆਂ ਦਾ ਪਿਤਾ ਹੈ।
38ਛੋਟੀ ਧੀ ਦਾ ਵੀ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਬਨ-ਅੰਮੀਹ ਰੱਖਿਆ। ਉਹ ਅੱਜ ਦੇ ਅੰਮੋਨੀ ਲੋਕਾਂ ਦਾ ਪਿਤਾ ਹੈ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.