ਉਤਪਤ 2

ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਆਪਣੀ ਸਾਰੀ ਵਿਸ਼ਾਲ ਸ਼੍ਰੇਣੀ ਵਿੱਚ ਸੰਪੂਰਨ ਹੋਏ।

Genesis 2:1 (UKJV) Thus the heavens and the earth were finished, and all the host of them.

1ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਆਪਣੀ ਸਾਰੀ ਵਿਸ਼ਾਲ ਸ਼੍ਰੇਣੀ ਵਿੱਚ ਸੰਪੂਰਨ ਹੋਏ।

2ਸੱਤਵੇਂ ਦਿਨ ਪਰਮੇਸ਼ਵਰ ਨੇ ਆਪਣਾ ਕੰਮ ਸੰਪੂਰਨ ਕੀਤਾ ਜੋ ਉਹ ਉਸਨੇ ਸ਼ੁਰੂ ਕੀਤਾ ਸੀ, ਇਸ ਤਰ੍ਹਾਂ ਸੱਤਵੇਂ ਦਿਨ ਉਸਨੇ ਆਪਣੇ ਸਾਰੇ ਕੰਮ ਤੋਂ ਆਰਾਮ ਕੀਤਾ।

3ਤਦ ਪਰਮੇਸ਼ਵਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ, ਕਿਉਂ ਜੋ ਉਸ ਦਿਨ ਉਸਨੇ ਆਪਣੇ ਰਚਨਾ ਦੇ ਕੰਮ ਤੋਂ ਅਰਾਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.