ਉਤਪਤ 21

ਉਸ ਸਮੇਂ ਅਬੀਮੇਲੇਕ ਅਤੇ ਉਸਦੀ ਸੈਨਾ ਦੇ ਸਰਦਾਰ ਫੀਕੋਲ ਨੇ ਅਬਰਾਹਾਮ ਨੂੰ ਆਖਿਆ, “ਪਰਮੇਸ਼ਵਰ ਤੁਹਾਡੇ ਹਰ ਕੰਮ ਵਿੱਚ ਤੁਹਾਡੇ ਨਾਲ ਹੈ।

Genesis 21:22 (UKJV) And it came to pass at that time, that Abimelech and Phichol the chief captain of his host spoke unto Abraham, saying, God is with you in all that you do:

20ਪਰਮੇਸ਼ਵਰ ਉਸ ਮੁੰਡੇ ਦੇ ਨਾਲ ਸੀ ਜਦੋਂ ਉਹ ਵੱਡਾ ਹੋਇਆ। ਉਹ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਤੀਰ-ਅੰਦਾਜ਼ ਬਣ ਗਿਆ ਸੀ।

21ਜਦੋਂ ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦਾ ਸੀ ਤਾਂ ਉਸਦੀ ਮਾਤਾ ਮਿਸਰ ਤੋਂ ਉਸਦੇ ਲਈ ਇੱਕ ਪਤਨੀ ਲਿਆਈ।

22ਉਸ ਸਮੇਂ ਅਬੀਮੇਲੇਕ ਅਤੇ ਉਸਦੀ ਸੈਨਾ ਦੇ ਸਰਦਾਰ ਫੀਕੋਲ ਨੇ ਅਬਰਾਹਾਮ ਨੂੰ ਆਖਿਆ, “ਪਰਮੇਸ਼ਵਰ ਤੁਹਾਡੇ ਹਰ ਕੰਮ ਵਿੱਚ ਤੁਹਾਡੇ ਨਾਲ ਹੈ।

23ਹੁਣ ਇੱਥੇ ਪਰਮੇਸ਼ਵਰ ਦੇ ਸਾਹਮਣੇ ਮੇਰੇ ਨਾਲ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਬੱਚਿਆਂ ਜਾਂ ਮੇਰੀ ਔਲਾਦ ਨਾਲ ਧੋਖਾਂ ਨਹੀਂ ਕਰੇਗਾ। ਮੈਨੂੰ ਉਹ ਦੇਸ਼ ਦਿਖਾ ਜਿੱਥੇ ਤੁਸੀਂ ਹੁਣ ਇੱਕ ਵਿਦੇਸ਼ੀ ਦੇ ਰੂਪ ਵਿੱਚ ਰਹਿੰਦੇ ਹੋ, ਉਹੀ ਦਿਆਲਤਾ ਜੋ ਮੈਂ ਤੁਹਾਡੇ ਲਈ ਦਿਖਾਈ ਹੈ।”

24ਅਬਰਾਹਾਮ ਨੇ ਆਖਿਆ, “ਮੈਂ ਸਹੁੰ ਖਾਂਦਾ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.