ਉਤਪਤ 24

ਤਦ ਨੌਕਰ ਨੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਵਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ। ਉਸਨੇ ਆਪਣੇ ਭਰਾ ਅਤੇ ਉਸਦੀ ਮਾਂ ਨੂੰ ਮਹਿੰਗੇ ਤੋਹਫ਼ੇ ਵੀ ਦਿੱਤੇ।

Genesis 24:53 (UKJV) And the servant brought forth jewels of silver, and jewels of gold, and raiment, and gave them to Rebekah: he gave also to her brother and to her mother precious things.

51ਇਹ ਰਿਬਕਾਹ ਹੈ, ਉਸਨੂੰ ਲੈ ਜਾ ਅਤੇ ਉਸਨੂੰ ਆਪਣੇ ਮਾਲਕ ਦੇ ਪੁੱਤਰ ਦੀ ਪਤਨੀ ਬਣਨ ਦਿਓ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ।”

52ਜਦੋਂ ਅਬਰਾਹਾਮ ਦੇ ਨੌਕਰ ਨੇ ਉਹਨਾਂ ਦੀਆਂ ਗੱਲਾਂ ਸੁਣੀਆਂ, ਤਾਂ ਉਹ ਯਾਹਵੇਹ ਦੇ ਅੱਗੇ ਜ਼ਮੀਨ ਉੱਤੇ ਝੁਕ ਗਿਆ।

53ਤਦ ਨੌਕਰ ਨੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਵਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ। ਉਸਨੇ ਆਪਣੇ ਭਰਾ ਅਤੇ ਉਸਦੀ ਮਾਂ ਨੂੰ ਮਹਿੰਗੇ ਤੋਹਫ਼ੇ ਵੀ ਦਿੱਤੇ।

54ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਉੱਥੇ ਰਾਤ ਕੱਟੀ। ਜਦੋਂ ਉਹ ਅਗਲੀ ਸਵੇਰ ਉੱਠੇ ਤਾਂ ਉਸਨੇ ਕਿਹਾ, “ਮੈਨੂੰ ਮੇਰੇ ਸੁਆਮੀ ਕੋਲ ਭੇਜ ਦਿਓ।”

55ਪਰ ਉਸ ਦੇ ਭਰਾ ਅਤੇ ਉਸ ਦੀ ਮਾਤਾ ਨੇ ਉੱਤਰ ਦਿੱਤਾ, “ਇਸ ਮੁਟਿਆਰ ਨੂੰ ਦਸ ਦਿਨ ਜਾਂ ਇਸ ਤੋਂ ਵੱਧ ਦਿਨ ਸਾਡੇ ਕੋਲ ਰਹਿਣ ਦਿਓ, ਉਸ ਦੇ ਬਾਅਦ ਉਹ ਚਲੀ ਜਾਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.