ਉਤਪਤ 25

ਇਸਮਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜੋ ਉਹਨਾਂ ਦੇ ਜਨਮ ਦੇ ਕ੍ਰਮ ਵਿੱਚ ਦਰਜ ਹਨ। ਇਸਮਾਏਲ ਦਾ ਜੇਠਾ ਪੁੱਤਰ, ਨਬਾਯੋਥ, ਕੇਦਾਰ, ਅਦਬੀਲ, ਮਿਬਸਾਮ,

Genesis 25:13 (UKJV) And these are the names of the sons of Ishmael, by their names, according to their generations: the firstborn of Ishmael, Nebajoth; and Kedar, and Adbeel, and Mibsam,

11ਅਬਰਾਹਾਮ ਦੀ ਮੌਤ ਤੋਂ ਬਾਅਦ, ਪਰਮੇਸ਼ਵਰ ਨੇ ਉਸਦੇ ਪੁੱਤਰ ਇਸਹਾਕ ਨੂੰ ਅਸੀਸ ਦਿੱਤੀ, ਜੋ ਉਸ ਸਮੇਂ ਬਏਰ-ਲਹਈ-ਰੋਈ ਦੇ ਨੇੜੇ ਰਹਿੰਦਾ ਸੀ।

12ਇਹ ਅਬਰਾਹਾਮ ਦੇ ਪੁੱਤਰ ਇਸਮਾਏਲ ਦੇ ਪਰਿਵਾਰ-ਸਮੂਹ ਦਾ ਬਿਰਤਾਂਤ ਹੈ, ਜਿਸ ਨੂੰ ਸਾਰਾਹ ਦੀ ਦਾਸੀ, ਮਿਸਰੀ ਹਾਜਰਾ ਅਬਰਾਹਾਮ ਤੋਂ ਪੈਦਾ ਹੋਈ ਸੀ।

13ਇਸਮਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜੋ ਉਹਨਾਂ ਦੇ ਜਨਮ ਦੇ ਕ੍ਰਮ ਵਿੱਚ ਦਰਜ ਹਨ। ਇਸਮਾਏਲ ਦਾ ਜੇਠਾ ਪੁੱਤਰ, ਨਬਾਯੋਥ, ਕੇਦਾਰ, ਅਦਬੀਲ, ਮਿਬਸਾਮ,

14ਮਿਸ਼ਮਾ, ਦੂਮਾਹ, ਮੱਸਾ,

15ਹਦਦ, ਤੇਮਾ, ਜੇਤੂਰ, ਨਫੀਸ਼ ਅਤੇ ਕੇਦਮਾਹ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.