ਉਤਪਤ 26

ਅਗਲੀ ਸਵੇਰ ਮਨੁੱਖਾਂ ਨੇ ਇੱਕ-ਦੂਜੇ ਨਾਲ ਸਹੁੰ ਖਾਧੀ। ਤਦ ਇਸਹਾਕ ਨੇ ਉਹਨਾਂ ਨੂੰ ਉਹਨਾਂ ਦੇ ਰਾਹ ਭੇਜਿਆ ਅਤੇ ਉਹ ਸ਼ਾਂਤੀ ਨਾਲ ਚਲੇ ਗਏ।

Genesis 26:31 (UKJV) And they rose up early in the morning, and swore one to another: and Isaac sent them away, and they departed from him in peace.

29ਕਿ ਤੂੰ ਸਾਡਾ ਕੋਈ ਨੁਕਸਾਨ ਨਹੀਂ ਕਰੇਗਾ, ਜਿਵੇਂ ਅਸੀਂ ਤੇਰਾ ਕੋਈ ਨੁਕਸਾਨ ਨਹੀਂ ਕੀਤਾ ਪਰ ਤੇਰੇ ਨਾਲ ਸਦਾ ਚੰਗਾ ਸਲੂਕ ਕੀਤਾ, ਤੈਨੂੰ ਸ਼ਾਂਤੀ ਨਾਲ ਵਿਦਾ ਕੀਤਾ ਅਤੇ ਹੁਣ ਤੁਸੀਂ ਯਾਹਵੇਹ ਵੱਲੋ ਮੁਬਾਰਕ ਹੋ।”

30ਤਦ ਇਸਹਾਕ ਨੇ ਉਹਨਾਂ ਲਈ ਦਾਵਤ ਕੀਤੀ ਅਤੇ ਉਹਨਾਂ ਨੇ ਖਾਧਾ ਪੀਤਾ।

31ਅਗਲੀ ਸਵੇਰ ਮਨੁੱਖਾਂ ਨੇ ਇੱਕ-ਦੂਜੇ ਨਾਲ ਸਹੁੰ ਖਾਧੀ। ਤਦ ਇਸਹਾਕ ਨੇ ਉਹਨਾਂ ਨੂੰ ਉਹਨਾਂ ਦੇ ਰਾਹ ਭੇਜਿਆ ਅਤੇ ਉਹ ਸ਼ਾਂਤੀ ਨਾਲ ਚਲੇ ਗਏ।

32ਉਸ ਦਿਨ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਬਾਰੇ ਦੱਸਿਆ ਜੋ ਉਹਨਾਂ ਨੇ ਪੁੱਟਿਆ ਸੀ। ਉਹਨਾਂ ਨੇ ਕਿਹਾ, “ਸਾਨੂੰ ਪਾਣੀ ਮਿਲ ਗਿਆ ਹੈ!”

33ਉਸ ਨੇ ਉਸ ਦਾ ਨਾਮ ਸ਼ਿਬਆਹ ਰੱਖਿਆ ਅਤੇ ਅੱਜ ਤੱਕ ਉਸ ਨਗਰ ਦਾ ਨਾਮ ਬੇਰਸ਼ੇਬਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.