ਉਤਪਤ 27

ਜਦੋਂ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀ ਗੱਲ ਦੱਸੀ ਗਈ ਤਾਂ ਉਸ ਨੇ ਆਪਣੇ ਛੋਟੇ ਪੁੱਤਰ ਯਾਕੋਬ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਤੇਰਾ ਭਰਾ ਏਸਾਓ ਤੈਨੂੰ ਮਾਰ ਕੇ ਆਪਣਾ ਬਦਲਾ ਲੈਣ ਦੀ ਯੋਜਨਾ ਬਣਾ ਰਿਹਾ ਹੈ।

Genesis 27:42 (UKJV) And these words of Esau her elder son were told to Rebekah: and she sent and called Jacob her younger son, and said unto him, Behold, your brother Esau, as concerning you, does comfort himself, purposing to kill you.

40ਤੂੰ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਗਾ। ਪਰ ਜਦੋਂ ਤੂੰ ਬੇਚੈਨ ਹੋਵੇਗਾ, ਤੂੰ ਉਸਦਾ ਜੂਲਾ ਆਪਣੀ ਗਰਦਨ ਤੋਂ ਭੰਨ ਸੁੱਟੇਗਾ।

41ਏਸਾਓ ਨੇ ਯਾਕੋਬ ਨਾਲ ਵੈਰ ਰੱਖਿਆ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਬਰਕਤ ਦਿੱਤੀ ਸੀ। ਉਸਨੇ ਆਪਣੇ ਆਪ ਨੂੰ ਕਿਹਾ, “ਮੇਰੇ ਪਿਤਾ ਲਈ ਸੋਗ ਦੇ ਦਿਨ ਨੇੜੇ ਹਨ, ਫ਼ੇਰ ਮੈਂ ਆਪਣੇ ਭਰਾ ਯਾਕੋਬ ਨੂੰ ਮਾਰ ਦਿਆਂਗਾ।”

42ਜਦੋਂ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀ ਗੱਲ ਦੱਸੀ ਗਈ ਤਾਂ ਉਸ ਨੇ ਆਪਣੇ ਛੋਟੇ ਪੁੱਤਰ ਯਾਕੋਬ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਤੇਰਾ ਭਰਾ ਏਸਾਓ ਤੈਨੂੰ ਮਾਰ ਕੇ ਆਪਣਾ ਬਦਲਾ ਲੈਣ ਦੀ ਯੋਜਨਾ ਬਣਾ ਰਿਹਾ ਹੈ।

43ਸੋ ਹੁਣ ਮੇਰੇ ਪੁੱਤਰ, ਉਹੀ ਕਰ ਜੋ ਮੈਂ ਆਖਦੀ ਹਾਂ, ਇੱਕ ਵਾਰ ਹਾਰਾਨ ਵਿੱਚ ਮੇਰੇ ਭਰਾ ਲਾਬਾਨ ਕੋਲ ਭੱਜ ਜਾ।

44ਜਦ ਤੱਕ ਤੇਰੇ ਭਰਾ ਦਾ ਕਹਿਰ ਨਾ ਸ਼ਾਂਤ ਨਾ ਹੋ ਜਾਵੇ ਥੋੜ੍ਹਾ ਚਿਰ ਉਸ ਦੇ ਨਾਲ ਰਹਿ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.