ਉਤਪਤ 28

ਤਾਂ ਜੋ ਮੈਂ ਆਪਣੇ ਪਿਤਾ ਦੇ ਘਰ ਸਹੀ-ਸਲਾਮਤ ਵਾਪਸ ਆਵਾਂ, ਤਦ ਯਾਹਵੇਹ ਮੇਰਾ ਪਰਮੇਸ਼ਵਰ ਹੋਵੇਗਾ

Genesis 28:21 (UKJV) So that I come again to my father's house in peace; then shall the LORD be my God:

19ਉਸ ਨੇ ਉਸ ਥਾਂ ਨੂੰ ਬੈਤਏਲ ਕਿਹਾ ਭਾਵੇਂ ਉਹ ਸ਼ਹਿਰ ਲੂਜ਼ ਕਹਾਉਂਦਾ ਸੀ।

20ਤਦ ਯਾਕੋਬ ਨੇ ਸੁੱਖਣਾ ਖਾ ਕੇ ਆਖਿਆ, “ਜੇ ਪਰਮੇਸ਼ਵਰ ਮੇਰੇ ਨਾਲ ਹੋਵੇ ਅਤੇ ਇਸ ਸਫ਼ਰ ਵਿੱਚ ਮੇਰੀ ਰਾਖੀ ਕਰੇ ਜੋ ਮੈਂ ਜਾ ਰਿਹਾ ਹਾਂ ਅਤੇ ਮੈਨੂੰ ਖਾਣ ਨੂੰ ਭੋਜਨ ਅਤੇ ਪਹਿਨਣ ਲਈ ਕੱਪੜੇ ਦੇਵੇ

21ਤਾਂ ਜੋ ਮੈਂ ਆਪਣੇ ਪਿਤਾ ਦੇ ਘਰ ਸਹੀ-ਸਲਾਮਤ ਵਾਪਸ ਆਵਾਂ, ਤਦ ਯਾਹਵੇਹ ਮੇਰਾ ਪਰਮੇਸ਼ਵਰ ਹੋਵੇਗਾ

22ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਵਜੋਂ ਖੜ੍ਹਾ ਕੀਤਾ ਹੈ ਇਹ ਪਰਮੇਸ਼ਵਰ ਦਾ ਘਰ ਹੋਵੇਗਾ, ਅਤੇ ਜੋ ਕੁਝ ਤੁਸੀਂ ਮੈਨੂੰ ਦਿੰਦੇ ਹੋ ਉਸ ਵਿੱਚੋਂ ਮੈਂ ਤੈਨੂੰ ਦਸਵੰਧ ਦੇਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.