ਉਤਪਤ 28

ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਵਜੋਂ ਖੜ੍ਹਾ ਕੀਤਾ ਹੈ ਇਹ ਪਰਮੇਸ਼ਵਰ ਦਾ ਘਰ ਹੋਵੇਗਾ, ਅਤੇ ਜੋ ਕੁਝ ਤੁਸੀਂ ਮੈਨੂੰ ਦਿੰਦੇ ਹੋ ਉਸ ਵਿੱਚੋਂ ਮੈਂ ਤੈਨੂੰ ਦਸਵੰਧ ਦੇਵਾਂਗਾ।”

Genesis 28:22 (UKJV) And this stone, which I have set for a pillar, shall be God's house: and of all that you shall give me I will surely give the tenth unto you.

20ਤਦ ਯਾਕੋਬ ਨੇ ਸੁੱਖਣਾ ਖਾ ਕੇ ਆਖਿਆ, “ਜੇ ਪਰਮੇਸ਼ਵਰ ਮੇਰੇ ਨਾਲ ਹੋਵੇ ਅਤੇ ਇਸ ਸਫ਼ਰ ਵਿੱਚ ਮੇਰੀ ਰਾਖੀ ਕਰੇ ਜੋ ਮੈਂ ਜਾ ਰਿਹਾ ਹਾਂ ਅਤੇ ਮੈਨੂੰ ਖਾਣ ਨੂੰ ਭੋਜਨ ਅਤੇ ਪਹਿਨਣ ਲਈ ਕੱਪੜੇ ਦੇਵੇ

21ਤਾਂ ਜੋ ਮੈਂ ਆਪਣੇ ਪਿਤਾ ਦੇ ਘਰ ਸਹੀ-ਸਲਾਮਤ ਵਾਪਸ ਆਵਾਂ, ਤਦ ਯਾਹਵੇਹ ਮੇਰਾ ਪਰਮੇਸ਼ਵਰ ਹੋਵੇਗਾ

22ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਵਜੋਂ ਖੜ੍ਹਾ ਕੀਤਾ ਹੈ ਇਹ ਪਰਮੇਸ਼ਵਰ ਦਾ ਘਰ ਹੋਵੇਗਾ, ਅਤੇ ਜੋ ਕੁਝ ਤੁਸੀਂ ਮੈਨੂੰ ਦਿੰਦੇ ਹੋ ਉਸ ਵਿੱਚੋਂ ਮੈਂ ਤੈਨੂੰ ਦਸਵੰਧ ਦੇਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.