ਉਤਪਤ 30

ਜਦੋਂ ਰਾਖ਼ੇਲ ਨੇ ਯੋਸੇਫ਼ ਨੂੰ ਜਨਮ ਦਿੱਤਾ, ਤਾਂ ਯਾਕੋਬ ਨੇ ਲਾਬਾਨ ਨੂੰ ਕਿਹਾ, “ਮੈਨੂੰ ਮੇਰੇ ਰਸਤੇ ਭੇਜ ਦੇ ਤਾਂ ਜੋ ਮੈਂ ਆਪਣੇ ਦੇਸ਼ ਵਾਪਸ ਜਾ ਸਕਾਂ।

Genesis 30:25 (UKJV) And it came to pass, when Rachel had born Joseph, that Jacob said unto Laban, Send me away, that I may go unto mine own place, and to my country.

23ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ਵਰ ਨੇ ਮੇਰੀ ਬੇਇੱਜ਼ਤੀ ਦੂਰ ਕਰ ਦਿੱਤੀ ਹੈ।

24ਉਸ ਨੇ ਉਸ ਦਾ ਨਾਮ ਯੋਸੇਫ਼ ਰੱਖਿਆ ਅਤੇ ਆਖਿਆ, “ਯਾਹਵੇਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।”

25ਜਦੋਂ ਰਾਖ਼ੇਲ ਨੇ ਯੋਸੇਫ਼ ਨੂੰ ਜਨਮ ਦਿੱਤਾ, ਤਾਂ ਯਾਕੋਬ ਨੇ ਲਾਬਾਨ ਨੂੰ ਕਿਹਾ, “ਮੈਨੂੰ ਮੇਰੇ ਰਸਤੇ ਭੇਜ ਦੇ ਤਾਂ ਜੋ ਮੈਂ ਆਪਣੇ ਦੇਸ਼ ਵਾਪਸ ਜਾ ਸਕਾਂ।

26ਮੈਨੂੰ ਮੇਰੀਆਂ ਪਤਨੀਆਂ ਅਤੇ ਬੱਚੇ ਦੇ ਦਿਓ, ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਅਤੇ ਮੈਂ ਆਪਣੇ ਰਾਹ ਵਿੱਚ ਰਹਾਂਗਾ। ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਲਈ ਕਿੰਨਾ ਕੰਮ ਕੀਤਾ ਹੈ।”

27ਪਰ ਲਾਬਾਨ ਨੇ ਉਸ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਠਹਿਰ ਜਾ। ਮੈਂ ਭਵਿੱਖਬਾਣੀ ਦੁਆਰਾ ਸਿੱਖਿਆ ਹੈ ਕਿਉਂਕਿ ਮੈਂ ਜਾਣ ਲਿਆ ਹੈ ਕਿ ਯਾਹਵੇਹ ਨੇ ਤੇਰੇ ਕਾਰਨ ਮੈਨੂੰ ਬਰਕਤ ਦਿੱਤੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.