ਉਤਪਤ 30

ਮੈਨੂੰ ਮੇਰੀਆਂ ਪਤਨੀਆਂ ਅਤੇ ਬੱਚੇ ਦੇ ਦਿਓ, ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਅਤੇ ਮੈਂ ਆਪਣੇ ਰਾਹ ਵਿੱਚ ਰਹਾਂਗਾ। ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਲਈ ਕਿੰਨਾ ਕੰਮ ਕੀਤਾ ਹੈ।”

Genesis 30:26 (UKJV) Give me my wives and my children, for whom I have served you, and let me go: for you know my service which I have done you.

24ਉਸ ਨੇ ਉਸ ਦਾ ਨਾਮ ਯੋਸੇਫ਼ ਰੱਖਿਆ ਅਤੇ ਆਖਿਆ, “ਯਾਹਵੇਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।”

25ਜਦੋਂ ਰਾਖ਼ੇਲ ਨੇ ਯੋਸੇਫ਼ ਨੂੰ ਜਨਮ ਦਿੱਤਾ, ਤਾਂ ਯਾਕੋਬ ਨੇ ਲਾਬਾਨ ਨੂੰ ਕਿਹਾ, “ਮੈਨੂੰ ਮੇਰੇ ਰਸਤੇ ਭੇਜ ਦੇ ਤਾਂ ਜੋ ਮੈਂ ਆਪਣੇ ਦੇਸ਼ ਵਾਪਸ ਜਾ ਸਕਾਂ।

26ਮੈਨੂੰ ਮੇਰੀਆਂ ਪਤਨੀਆਂ ਅਤੇ ਬੱਚੇ ਦੇ ਦਿਓ, ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਅਤੇ ਮੈਂ ਆਪਣੇ ਰਾਹ ਵਿੱਚ ਰਹਾਂਗਾ। ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਲਈ ਕਿੰਨਾ ਕੰਮ ਕੀਤਾ ਹੈ।”

27ਪਰ ਲਾਬਾਨ ਨੇ ਉਸ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਠਹਿਰ ਜਾ। ਮੈਂ ਭਵਿੱਖਬਾਣੀ ਦੁਆਰਾ ਸਿੱਖਿਆ ਹੈ ਕਿਉਂਕਿ ਮੈਂ ਜਾਣ ਲਿਆ ਹੈ ਕਿ ਯਾਹਵੇਹ ਨੇ ਤੇਰੇ ਕਾਰਨ ਮੈਨੂੰ ਬਰਕਤ ਦਿੱਤੀ ਹੈ।

28ਉਸ ਨੇ ਕਿਹਾ, “ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ, ਤਾਂ ਮੈਂ ਉਹ ਅਦਾ ਕਰ ਦਿਆਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.