ਉਤਪਤ 31

ਤਦ ਉਸ ਨੇ ਆਖਿਆ ‘ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ, ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ।

Genesis 31:12 (UKJV) And he said, Lift up now yours eyes, and see, all the rams which leap upon the cattle are striped with bands, speckled, and greyed: for I have seen all that Laban does unto you.

10“ਇੱਜੜ ਦੇ ਜੰਮਣ ਦੇ ਸਮੇਂ ਇੱਕ ਵਾਰ ਮੈਨੂੰ ਇੱਕ ਸੁਪਨਾ ਆਇਆ ਜਿਸ ਵਿੱਚ ਮੈਂ ਉੱਪਰ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ।

11ਪਰਮੇਸ਼ਵਰ ਦੇ ਦੂਤ ਨੇ ਮੈਨੂੰ ਸੁਪਨੇ ਵਿੱਚ ਕਿਹਾ, ਯਾਕੋਬ! ਮੈਂ ਉੱਤਰ ਦਿੱਤਾ, ‘ਮੈਂ ਹਾਜ਼ਰ ਹਾਂ।’

12ਤਦ ਉਸ ਨੇ ਆਖਿਆ ‘ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ, ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ।

13ਮੈਂ ਬੈਤਏਲ ਦਾ ਪਰਮੇਸ਼ਵਰ ਹਾਂ, ਜਿੱਥੇ ਤੂੰ ਇੱਕ ਥੰਮ੍ਹ ਨੂੰ ਮਸਹ ਕੀਤਾ ਅਤੇ ਜਿੱਥੇ ਤੂੰ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਇਸ ਧਰਤੀ ਨੂੰ ਇੱਕ ਦਮ ਛੱਡ ਕੇ ਆਪਣੇ ਜੱਦੀ ਦੇਸ਼ ਨੂੰ ਵਾਪਸ ਚੱਲਾ ਜਾ।’ ”

14ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦਿੱਤਾ, “ਕੀ ਸਾਡੇ ਪਿਤਾ ਦੀ ਜਾਇਦਾਦ ਵਿੱਚ ਹਾਲੇ ਵੀ ਸਾਡਾ ਕੋਈ ਹਿੱਸਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.