ਉਤਪਤ 31

ਕੀ ਉਹ ਸਾਨੂੰ ਪਰਦੇਸੀ ਨਹੀਂ ਸਮਝਦਾ? ਉਸ ਨੇ ਨਾ ਸਿਰਫ ਸਾਨੂੰ ਵੇਚ ਦਿੱਤਾ ਹੈ, ਪਰ ਉਸ ਨੇ ਸਾਡੇ ਲਈ ਜੋ ਭੁਗਤਾਨ ਕੀਤਾ ਗਿਆ ਸੀ ਉਸ ਨੂੰ ਵਰਤਿਆ ਹੈ।

Genesis 31:15 (UKJV) Are we not counted of him strangers? for he has sold us, and has quite devoured also our money.

13ਮੈਂ ਬੈਤਏਲ ਦਾ ਪਰਮੇਸ਼ਵਰ ਹਾਂ, ਜਿੱਥੇ ਤੂੰ ਇੱਕ ਥੰਮ੍ਹ ਨੂੰ ਮਸਹ ਕੀਤਾ ਅਤੇ ਜਿੱਥੇ ਤੂੰ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਇਸ ਧਰਤੀ ਨੂੰ ਇੱਕ ਦਮ ਛੱਡ ਕੇ ਆਪਣੇ ਜੱਦੀ ਦੇਸ਼ ਨੂੰ ਵਾਪਸ ਚੱਲਾ ਜਾ।’ ”

14ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦਿੱਤਾ, “ਕੀ ਸਾਡੇ ਪਿਤਾ ਦੀ ਜਾਇਦਾਦ ਵਿੱਚ ਹਾਲੇ ਵੀ ਸਾਡਾ ਕੋਈ ਹਿੱਸਾ ਹੈ?

15ਕੀ ਉਹ ਸਾਨੂੰ ਪਰਦੇਸੀ ਨਹੀਂ ਸਮਝਦਾ? ਉਸ ਨੇ ਨਾ ਸਿਰਫ ਸਾਨੂੰ ਵੇਚ ਦਿੱਤਾ ਹੈ, ਪਰ ਉਸ ਨੇ ਸਾਡੇ ਲਈ ਜੋ ਭੁਗਤਾਨ ਕੀਤਾ ਗਿਆ ਸੀ ਉਸ ਨੂੰ ਵਰਤਿਆ ਹੈ।

16ਨਿਸ਼ਚੇ ਹੀ ਉਹ ਸਾਰੀ ਦੌਲਤ ਜਿਹੜੀ ਪਰਮੇਸ਼ਵਰ ਨੇ ਸਾਡੇ ਪਿਤਾ ਤੋਂ ਖੋਹ ਲਈ ਹੈ ਸਾਡੀ ਅਤੇ ਸਾਡੇ ਬੱਚਿਆਂ ਦੀ ਹੈ। ਇਸ ਲਈ ਉਹੀ ਕਰੋ ਜੋ ਪਰਮੇਸ਼ਵਰ ਨੇ ਤੁਹਾਨੂੰ ਕਿਹਾ ਹੈ।”

17ਤਦ ਯਾਕੋਬ ਨੇ ਆਪਣੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਊਠਾਂ ਉੱਤੇ ਬਿਠਾ ਦਿੱਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.