ਉਤਪਤ 31

ਇਸ ਲਈ ਯਾਕੋਬ ਨੇ ਰਾਖ਼ੇਲ ਅਤੇ ਲੇਆਹ ਨੂੰ ਉਹਨਾਂ ਖੇਤਾਂ ਵਿੱਚ ਜਿੱਥੇ ਉਸ ਦੇ ਇੱਜੜ ਸਨ ਬਾਹਰ ਆਉਣ ਲਈ ਕਿਹਾ।

Genesis 31:4 (UKJV) And Jacob sent and called Rachel and Leah to the field unto his flock,

2ਅਤੇ ਯਾਕੋਬ ਨੇ ਦੇਖਿਆ ਕਿ ਲਾਬਾਨ ਦਾ ਉਸ ਨਾਲ ਰਵੱਈਆ ਉਹ ਨਹੀਂ ਸੀ ਜੋ ਪਹਿਲਾਂ ਸੀ।

3ਤਦ ਯਾਹਵੇਹ ਨੇ ਯਾਕੋਬ ਨੂੰ ਆਖਿਆ, “ਤੂੰ ਆਪਣੇ ਪੁਰਖਿਆਂ ਅਤੇ ਆਪਣੇ ਰਿਸ਼ਤੇਦਾਰਾਂ ਦੇ ਦੇਸ਼ ਵਿੱਚ ਵਾਪਸ ਜਾ ਅਤੇ ਮੈਂ ਤੇਰੇ ਨਾਲ ਹੋਵਾਂਗਾ।”

4ਇਸ ਲਈ ਯਾਕੋਬ ਨੇ ਰਾਖ਼ੇਲ ਅਤੇ ਲੇਆਹ ਨੂੰ ਉਹਨਾਂ ਖੇਤਾਂ ਵਿੱਚ ਜਿੱਥੇ ਉਸ ਦੇ ਇੱਜੜ ਸਨ ਬਾਹਰ ਆਉਣ ਲਈ ਕਿਹਾ।

5ਉਸ ਨੇ ਉਹਨਾਂ ਨੂੰ ਆਖਿਆ, “ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੇਰੇ ਨਾਲ ਰਵੱਈਆ ਪਹਿਲਾਂ ਵਰਗਾ ਨਹੀਂ ਹੈ ਪਰ ਮੇਰੇ ਪਿਤਾ ਦਾ ਪਰਮੇਸ਼ਵਰ ਮੇਰੇ ਨਾਲ ਰਿਹਾ ਹੈ।

6ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੀ ਪੂਰੀ ਤਾਕਤ ਨਾਲ ਤੁਹਾਡੇ ਪਿਤਾ ਲਈ ਕੰਮ ਕੀਤਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.