ਉਤਪਤ 31

ਯਾਕੋਬ ਨੇ ਆਪਣੇ ਰਿਸ਼ਤੇਦਾਰਾਂ ਨੂੰ ਕਿਹਾ, ਕੁਝ ਪੱਥਰ ਇਕੱਠੇ ਕਰੋ। ਇਸ ਲਈ ਉਹਨਾਂ ਨੇ ਪੱਥਰਾਂ ਨੂੰ ਇਕੱਠੇ ਕਰਕੇ ਇੱਕ ਢੇਰ ਲਗਾ ਦਿੱਤਾ ਅਤੇ ਉਹਨਾਂ ਨੇ ਉਸ ਢੇਰ ਕੋਲ ਖਾਧਾ।

Genesis 31:46 (UKJV) And Jacob said unto his brethren, Gather stones; and they took stones, and made an heap: and they did eat there upon the heap.

44ਹੁਣ ਆ, ਤੂੰ ਅਤੇ ਮੈਂ ਇੱਕ ਨੇਮ ਬੰਨ੍ਹੀਏ ਅਤੇ ਇਹ ਸਾਡੇ ਵਿਚਕਾਰ ਗਵਾਹੀ ਹੋਵੇ।”

45ਤਾਂ ਯਾਕੋਬ ਨੇ ਇੱਕ ਪੱਥਰ ਲਿਆ ਅਤੇ ਉਸ ਨੂੰ ਥੰਮ੍ਹ ਵਾਂਗ ਖੜ੍ਹਾ ਕੀਤਾ।

46ਯਾਕੋਬ ਨੇ ਆਪਣੇ ਰਿਸ਼ਤੇਦਾਰਾਂ ਨੂੰ ਕਿਹਾ, ਕੁਝ ਪੱਥਰ ਇਕੱਠੇ ਕਰੋ। ਇਸ ਲਈ ਉਹਨਾਂ ਨੇ ਪੱਥਰਾਂ ਨੂੰ ਇਕੱਠੇ ਕਰਕੇ ਇੱਕ ਢੇਰ ਲਗਾ ਦਿੱਤਾ ਅਤੇ ਉਹਨਾਂ ਨੇ ਉਸ ਢੇਰ ਕੋਲ ਖਾਧਾ।

47ਲਾਬਾਨ ਨੇ ਇਸ ਦਾ ਨਾਮ ਯਗਰ ਸਾਹਦੂਥਾ ਅਤੇ ਯਾਕੋਬ ਨੇ ਇਸਨੂੰ ਗਲੇਦ ਕਿਹਾ।

48ਲਾਬਾਨ ਨੇ ਆਖਿਆ, ਇਹ ਢੇਰ ਅੱਜ ਤੇਰੇ ਅਤੇ ਮੇਰੇ ਵਿੱਚ ਗਵਾਹ ਹੈ। ਇਸ ਲਈ ਇਸਨੂੰ ਗਲੇਦ ਕਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.