ਉਤਪਤ 31

ਇਸ ਨੂੰ ਮਿਸਪਾਹ ਵੀ ਕਿਹਾ ਜਾਂਦਾ ਹੈ, ਕਿਉਂਕਿ ਉਸਨੇ ਕਿਹਾ ਸੀ, “ਜਦੋਂ ਅਸੀਂ ਇੱਕ-ਦੂਜੇ ਤੋਂ ਦੂਰ ਹੁੰਦੇ ਹਾਂ, ਯਾਹਵੇਹ ਤੇਰੇ ਅਤੇ ਮੇਰੇ ਵਿਚਕਾਰ ਰਾਖੀ ਕਰੇ।

Genesis 31:49 (UKJV) And Mizpah; for he said, The LORD watch between me and you, when we are absent one from another.

47ਲਾਬਾਨ ਨੇ ਇਸ ਦਾ ਨਾਮ ਯਗਰ ਸਾਹਦੂਥਾ ਅਤੇ ਯਾਕੋਬ ਨੇ ਇਸਨੂੰ ਗਲੇਦ ਕਿਹਾ।

48ਲਾਬਾਨ ਨੇ ਆਖਿਆ, ਇਹ ਢੇਰ ਅੱਜ ਤੇਰੇ ਅਤੇ ਮੇਰੇ ਵਿੱਚ ਗਵਾਹ ਹੈ। ਇਸ ਲਈ ਇਸਨੂੰ ਗਲੇਦ ਕਿਹਾ।

49ਇਸ ਨੂੰ ਮਿਸਪਾਹ ਵੀ ਕਿਹਾ ਜਾਂਦਾ ਹੈ, ਕਿਉਂਕਿ ਉਸਨੇ ਕਿਹਾ ਸੀ, “ਜਦੋਂ ਅਸੀਂ ਇੱਕ-ਦੂਜੇ ਤੋਂ ਦੂਰ ਹੁੰਦੇ ਹਾਂ, ਯਾਹਵੇਹ ਤੇਰੇ ਅਤੇ ਮੇਰੇ ਵਿਚਕਾਰ ਰਾਖੀ ਕਰੇ।

50ਜੇ ਤੂੰ ਮੇਰੀਆਂ ਧੀਆਂ ਨਾਲ ਦੁਰਵਿਵਹਾਰ ਕਰੇ ਜਾਂ ਮੇਰੀਆਂ ਧੀਆਂ ਤੋਂ ਇਲਾਵਾ ਹੋਰ ਕਿਸੇ ਨੂੰ ਪਤਨੀ ਬਣਾਵੇ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ ਹੈ, ਪਰ ਯਾਦ ਰੱਖ ਕਿ ਪਰਮੇਸ਼ਵਰ ਤੇਰੇ ਅਤੇ ਮੇਰੇ ਵਿਚਕਾਰ ਗਵਾਹ ਹੈ।”

51ਲਾਬਾਨ ਨੇ ਯਾਕੋਬ ਨੂੰ ਵੀ ਆਖਿਆ, “ਇਸ ਢੇਰ ਨੂੰ ਅਤੇ ਇਸ ਥੰਮ੍ਹ ਨੂੰ ਦੇਖ, ਜੋ ਮੈਂ ਤੇਰੇ ਅਤੇ ਆਪਣੇ ਵਿਚਕਾਰ ਸਥਾਪਿਤ ਕੀਤਾ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.