ਉਤਪਤ 32

ਯਾਕੋਬ ਵੀ ਆਪਣੇ ਰਾਹ ਤੁਰ ਪਿਆ ਅਤੇ ਪਰਮੇਸ਼ਵਰ ਦੇ ਦੂਤ ਉਸ ਨੂੰ ਮਿਲੇ।

Genesis 32:1 (UKJV) And Jacob went on his way, and the angels of God met him.

1ਯਾਕੋਬ ਵੀ ਆਪਣੇ ਰਾਹ ਤੁਰ ਪਿਆ ਅਤੇ ਪਰਮੇਸ਼ਵਰ ਦੇ ਦੂਤ ਉਸ ਨੂੰ ਮਿਲੇ।

2ਜਦੋਂ ਯਾਕੋਬ ਨੇ ਉਹਨਾਂ ਨੂੰ ਵੇਖਿਆ ਤਾਂ ਆਖਿਆ, ਇਹ ਪਰਮੇਸ਼ਵਰ ਦਾ ਡੇਰਾ ਹੈ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਮਾਹਾਨਾਇਮ ਰੱਖਿਆ।

3ਯਾਕੋਬ ਨੇ ਅਦੋਮ ਦੇ ਦੇਸ਼ ਸੇਈਰ ਵਿੱਚ ਆਪਣੇ ਭਰਾ ਏਸਾਓ ਕੋਲ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਭੇਜਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.