27ਏਜ਼ਰ ਦੇ ਪੁੱਤਰ: ਬਿਲਹਾਨ, ਜ਼ਵਾਨ ਅਤੇ ਅਕਾਨ।
28ਦੀਸ਼ਾਨ ਦੇ ਪੁੱਤਰ: ਊਜ਼ ਅਤੇ ਅਰਾਨ।
29ਹੋਰੀਆਂ ਦੇ ਸਰਦਾਰ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
30ਦੀਸ਼ੋਨ, ਏਜ਼ਰ ਅਤੇ ਦੀਸ਼ਾਨ। ਇਹ ਹੋਰੀਆਂ ਦੇ ਸਰਦਾਰ ਸਨ, ਉਹਨਾਂ ਦੇ ਭਾਗਾਂ ਅਨੁਸਾਰ, ਸੇਈਰ ਦੇ ਦੇਸ਼ ਵਿੱਚ ਹੋਏ।
31ਇਹ ਉਹ ਰਾਜੇ ਸਨ ਜਿਨ੍ਹਾਂ ਨੇ ਇਸਰਾਏਲ ਦੇ ਰਾਜਿਆਂ ਦੇ ਰਾਜ ਕਰਨ ਤੋਂ ਪਹਿਲਾਂ ਅਦੋਮ ਵਿੱਚ ਰਾਜ ਕੀਤਾ: