ਉਤਪਤ 36

ਇਹ ਉਹ ਰਾਜੇ ਸਨ ਜਿਨ੍ਹਾਂ ਨੇ ਇਸਰਾਏਲ ਦੇ ਰਾਜਿਆਂ ਦੇ ਰਾਜ ਕਰਨ ਤੋਂ ਪਹਿਲਾਂ ਅਦੋਮ ਵਿੱਚ ਰਾਜ ਕੀਤਾ:

Genesis 36:31 (UKJV) And these are the kings that reigned in the land of Edom, before there reigned any king over the children of Israel.

29ਹੋਰੀਆਂ ਦੇ ਸਰਦਾਰ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,

30ਦੀਸ਼ੋਨ, ਏਜ਼ਰ ਅਤੇ ਦੀਸ਼ਾਨ। ਇਹ ਹੋਰੀਆਂ ਦੇ ਸਰਦਾਰ ਸਨ, ਉਹਨਾਂ ਦੇ ਭਾਗਾਂ ਅਨੁਸਾਰ, ਸੇਈਰ ਦੇ ਦੇਸ਼ ਵਿੱਚ ਹੋਏ।

31ਇਹ ਉਹ ਰਾਜੇ ਸਨ ਜਿਨ੍ਹਾਂ ਨੇ ਇਸਰਾਏਲ ਦੇ ਰਾਜਿਆਂ ਦੇ ਰਾਜ ਕਰਨ ਤੋਂ ਪਹਿਲਾਂ ਅਦੋਮ ਵਿੱਚ ਰਾਜ ਕੀਤਾ:

32ਬਓਰ ਦਾ ਪੁੱਤਰ ਬੇਲਾ ਅਦੋਮ ਦਾ ਰਾਜਾ ਬਣਿਆ। ਉਸ ਦੇ ਸ਼ਹਿਰ ਦਾ ਨਾਮ ਦਿਨਬਾਹ ਸੀ।

33ਜਦੋਂ ਬੇਲਾ ਦੀ ਮੌਤ ਹੋ ਗਈ ਤਾਂ ਬੋਸਰਾਹ ਤੋਂ ਜ਼ਰਹ ਦਾ ਪੁੱਤਰ ਯੋਬਾਬ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.