ਉਤਪਤ 37

ਇਸ ਦੌਰਾਨ, ਮਿਦਯਾਨੀਆਂ ਨੇ ਯੋਸੇਫ਼ ਨੂੰ ਮਿਸਰ ਵਿੱਚ ਪੋਟੀਫ਼ਰ, ਫ਼ਿਰਾਊਨ ਦੇ ਅਧਿਕਾਰੀਆਂ ਵਿੱਚੋਂ ਇੱਕ, ਪਹਿਰੇਦਾਰਾਂ ਦੇ ਪ੍ਰਧਾਨ ਨੂੰ ਵੇਚ ਦਿੱਤਾ।

Genesis 37:36 (UKJV) And the Midianites sold him into Egypt unto Potiphar, an officer of Pharaoh's, and captain of the guard.

34ਤਦ ਯਾਕੋਬ ਨੇ ਆਪਣੇ ਕੱਪੜੇ ਪਾੜੇ ਅਤੇ ਤੱਪੜ ਪਾ ਲਿਆ ਅਤੇ ਆਪਣੇ ਪੁੱਤਰ ਲਈ ਬਹੁਤ ਦਿਨ ਸੋਗ ਕੀਤਾ।

35ਉਸ ਦੇ ਸਾਰੇ ਪੁੱਤਰ ਧੀਆਂ ਉਸ ਨੂੰ ਦਿਲਾਸਾ ਦੇਣ ਲਈ ਆਏ ਪਰ ਉਸ ਨੇ ਦਿਲਾਸਾ ਦੇਣ ਤੋਂ ਇਨਕਾਰ ਕੀਤਾ। ਉਸਨੇ ਕਿਹਾ, “ਨਹੀਂ, ਮੈਂ ਉਦੋਂ ਤੱਕ ਸੋਗ ਕਰਦਾ ਰਹਾਂਗਾ ਜਦੋਂ ਤੱਕ ਮੈਂ ਆਪਣੇ ਪੁੱਤਰ ਨੂੰ ਕਬਰ ਵਿੱਚ ਨਹੀਂ ਮਿਲਾਂਗਾ।” ਇਸ ਲਈ ਉਸ ਦਾ ਪਿਤਾ ਉਸ ਲਈ ਰੋਇਆ।

36ਇਸ ਦੌਰਾਨ, ਮਿਦਯਾਨੀਆਂ ਨੇ ਯੋਸੇਫ਼ ਨੂੰ ਮਿਸਰ ਵਿੱਚ ਪੋਟੀਫ਼ਰ, ਫ਼ਿਰਾਊਨ ਦੇ ਅਧਿਕਾਰੀਆਂ ਵਿੱਚੋਂ ਇੱਕ, ਪਹਿਰੇਦਾਰਾਂ ਦੇ ਪ੍ਰਧਾਨ ਨੂੰ ਵੇਚ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.