ਉਤਪਤ 39

ਉਸ ਨੇ ਉਹ ਨੂੰ ਆਪਣੀ ਚਾਦਰ ਤੋਂ ਫੜ੍ਹ ਲਿਆ ਅਤੇ ਆਖਿਆ, ਮੇਰੇ ਨਾਲ ਸੌਣ ਆ! ਪਰ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਘਰੋਂ ਬਾਹਰ ਭੱਜ ਗਿਆ।

Genesis 39:12 (UKJV) And she caught him by his garment, saying, Lie with me: and he left his garment in her hand, and fled, and got him out.

10ਅਤੇ ਭਾਵੇਂ ਉਹ ਹਰ ਰੋਜ਼ ਯੋਸੇਫ਼ ਨਾਲ ਗੱਲ ਕਰਦੀ ਸੀ, ਪਰ ਉਸ ਨੇ ਉਸ ਦੇ ਨਾਲ ਸੌਣ ਜਾਂ ਉਸ ਦੇ ਨਾਲ ਰਹਿਣ ਤੋਂ ਇਨਕਾਰ ਕੀਤਾ।

11ਇੱਕ ਦਿਨ ਉਹ ਆਪਣੇ ਕੰਮ ਨੂੰ ਪੂਰਾ ਕਰਨ ਲਈ ਘਰ ਵਿੱਚ ਗਿਆ ਅਤੇ ਘਰ ਦਾ ਕੋਈ ਵੀ ਨੌਕਰ ਅੰਦਰ ਨਹੀਂ ਸੀ।

12ਉਸ ਨੇ ਉਹ ਨੂੰ ਆਪਣੀ ਚਾਦਰ ਤੋਂ ਫੜ੍ਹ ਲਿਆ ਅਤੇ ਆਖਿਆ, ਮੇਰੇ ਨਾਲ ਸੌਣ ਆ! ਪਰ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਘਰੋਂ ਬਾਹਰ ਭੱਜ ਗਿਆ।

13ਜਦੋਂ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਘਰੋਂ ਭੱਜ ਗਿਆ ਹੈ,

14ਤਾਂ ਉਸ ਨੇ ਆਪਣੇ ਘਰ ਦੇ ਨੌਕਰਾਂ ਨੂੰ ਬੁਲਾਇਆ ਅਤੇ ਉਸਨੇ ਉਹਨਾਂ ਨੂੰ ਕਿਹਾ, “ਦੇਖੋ, ਉਹ ਇੱਕ ਇਬਰਾਨੀ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡੀ ਦੇਖਭਾਲ ਲਈ ਰੱਖਿਆ ਗਿਆ। ਉਹ ਮੇਰੇ ਨਾਲ ਸੌਣ ਲਈ ਇੱਥੇ ਆਇਆ, ਪਰ ਮੈਂ ਚੀਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.