ਉਤਪਤ 39

ਚੌਕੀਦਾਰ ਨੇ ਯੋਸੇਫ਼ ਦੀ ਦੇਖਭਾਲ ਵਿੱਚ ਕਿਸੇ ਗੱਲ ਵੱਲ ਕੋਈ ਧਿਆਨ ਨਹੀਂ ਦਿੱਤਾ ਕਿਉਂਕਿ ਯਾਹਵੇਹ ਯੋਸੇਫ਼ ਦੇ ਨਾਲ ਸੀ ਅਤੇ ਉਸ ਨੇ ਜੋ ਵੀ ਕੀਤਾ ਉਸ ਵਿੱਚ ਉਸ ਨੂੰ ਸਫ਼ਲਤਾ ਦਿੱਤੀ।

Genesis 39:23 (UKJV) The keeper of the prison looked not to any thing that was under his hand; because the LORD was with him, and that which he did, the LORD made it to prosper.

21ਯਾਹਵੇਹ ਯੋਸੇਫ਼ ਦੇ ਨਾਲ ਸੀ ਕਿ ਉਸਨੇ ਉਸਨੂੰ ਦਿਆਲਤਾ ਦਿਖਾਈ ਅਤੇ ਉਸਨੇ ਕੈਦਖ਼ਾਨੇ ਦੇ ਦਰੋਗੇ ਦੀਆਂ ਨਜ਼ਰਾ ਵਿੱਚ ਦਯਾ ਪਾਈ।

22ਸੋ ਦਰੋਗੇ ਨੇ ਯੋਸੇਫ਼ ਨੂੰ ਕੈਦਖ਼ਾਨੇ ਦੇ ਸਾਰੇ ਬੰਦਿਆਂ ਤੇ ਜ਼ਿੰਮੇਵਾਰ ਠਹਿਰਾਇਆ ਅਤੇ ਜੋ ਕੁਝ ਉੱਥੇ ਕੀਤਾ ਗਿਆ ਸੀ ਉਸ ਦਾ ਜ਼ਿੰਮੇਵਾਰ ਠਹਿਰਾਇਆ ਗਿਆ।

23ਚੌਕੀਦਾਰ ਨੇ ਯੋਸੇਫ਼ ਦੀ ਦੇਖਭਾਲ ਵਿੱਚ ਕਿਸੇ ਗੱਲ ਵੱਲ ਕੋਈ ਧਿਆਨ ਨਹੀਂ ਦਿੱਤਾ ਕਿਉਂਕਿ ਯਾਹਵੇਹ ਯੋਸੇਫ਼ ਦੇ ਨਾਲ ਸੀ ਅਤੇ ਉਸ ਨੇ ਜੋ ਵੀ ਕੀਤਾ ਉਸ ਵਿੱਚ ਉਸ ਨੂੰ ਸਫ਼ਲਤਾ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.