ਉਤਪਤ 40

ਤਿੰਨਾਂ ਦਿਨਾਂ ਦੇ ਅੰਦਰ ਫ਼ਿਰਾਊਨ ਤੇਰੇ ਸਿਰ ਨੂੰ ਉਤਾਰ ਦੇਵੇਗਾ ਅਤੇ ਤੇਰੇ ਸਰੀਰ ਨੂੰ ਖੰਭੇ ਉੱਤੇ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾ ਜਾਣਗੇ।”

Genesis 40:19 (UKJV) Yet within three days shall Pharaoh lift up your head from off you, and shall hang you on a tree; and the birds shall eat your flesh from off you.

17ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਾਊਨ ਲਈ ਪਕਾਇਆ ਹੋਇਆ ਭੋਜਨ ਸੀ, ਪਰ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।”

18ਯੋਸੇਫ਼ ਨੇ ਕਿਹਾ, “ਇਸਦਾ ਅਰਥ ਇਹ ਹੈ ਕਿ ਤਿੰਨ ਟੋਕਰੀਆਂ ਤਿੰਨ ਦਿਨ ਹਨ।

19ਤਿੰਨਾਂ ਦਿਨਾਂ ਦੇ ਅੰਦਰ ਫ਼ਿਰਾਊਨ ਤੇਰੇ ਸਿਰ ਨੂੰ ਉਤਾਰ ਦੇਵੇਗਾ ਅਤੇ ਤੇਰੇ ਸਰੀਰ ਨੂੰ ਖੰਭੇ ਉੱਤੇ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾ ਜਾਣਗੇ।”

20ਤੀਜੇ ਦਿਨ ਫ਼ਿਰਾਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਅਧਿਕਾਰੀਆਂ ਲਈ ਦਾਵਤ ਦਿੱਤੀ। ਉਸ ਨੇ ਆਪਣੇ ਅਧਿਕਾਰੀਆਂ ਦੇ ਸਾਹਮਣੇ ਮੁੱਖ ਸਾਕੀ ਅਤੇ ਰਸੋਈਏ ਦੇ ਮੁੱਖੀਏ ਦਾ ਸਿਰ ਉੱਚਾ ਕੀਤਾ।

21ਉਸ ਨੇ ਪ੍ਰਧਾਨ ਸਾਕੀ ਨੂੰ ਉਸ ਦੇ ਅਹੁਦੇ ਉੱਤੇ ਬਹਾਲ ਕੀਤਾ ਤਾਂ ਜੋ ਉਸ ਨੇ ਇੱਕ ਵਾਰ ਫਿਰ ਪਿਆਲਾ ਫ਼ਿਰਾਊਨ ਦੇ ਹੱਥ ਵਿੱਚ ਦਿੱਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.