ਉਤਪਤ 40

ਤੀਜੇ ਦਿਨ ਫ਼ਿਰਾਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਅਧਿਕਾਰੀਆਂ ਲਈ ਦਾਵਤ ਦਿੱਤੀ। ਉਸ ਨੇ ਆਪਣੇ ਅਧਿਕਾਰੀਆਂ ਦੇ ਸਾਹਮਣੇ ਮੁੱਖ ਸਾਕੀ ਅਤੇ ਰਸੋਈਏ ਦੇ ਮੁੱਖੀਏ ਦਾ ਸਿਰ ਉੱਚਾ ਕੀਤਾ।

Genesis 40:20 (UKJV) And it came to pass the third day, which was Pharaoh's birthday, that he made a feast unto all his servants: and he lifted up the head of the chief butler and of the chief baker among his servants.

18ਯੋਸੇਫ਼ ਨੇ ਕਿਹਾ, “ਇਸਦਾ ਅਰਥ ਇਹ ਹੈ ਕਿ ਤਿੰਨ ਟੋਕਰੀਆਂ ਤਿੰਨ ਦਿਨ ਹਨ।

19ਤਿੰਨਾਂ ਦਿਨਾਂ ਦੇ ਅੰਦਰ ਫ਼ਿਰਾਊਨ ਤੇਰੇ ਸਿਰ ਨੂੰ ਉਤਾਰ ਦੇਵੇਗਾ ਅਤੇ ਤੇਰੇ ਸਰੀਰ ਨੂੰ ਖੰਭੇ ਉੱਤੇ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾ ਜਾਣਗੇ।”

20ਤੀਜੇ ਦਿਨ ਫ਼ਿਰਾਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਅਧਿਕਾਰੀਆਂ ਲਈ ਦਾਵਤ ਦਿੱਤੀ। ਉਸ ਨੇ ਆਪਣੇ ਅਧਿਕਾਰੀਆਂ ਦੇ ਸਾਹਮਣੇ ਮੁੱਖ ਸਾਕੀ ਅਤੇ ਰਸੋਈਏ ਦੇ ਮੁੱਖੀਏ ਦਾ ਸਿਰ ਉੱਚਾ ਕੀਤਾ।

21ਉਸ ਨੇ ਪ੍ਰਧਾਨ ਸਾਕੀ ਨੂੰ ਉਸ ਦੇ ਅਹੁਦੇ ਉੱਤੇ ਬਹਾਲ ਕੀਤਾ ਤਾਂ ਜੋ ਉਸ ਨੇ ਇੱਕ ਵਾਰ ਫਿਰ ਪਿਆਲਾ ਫ਼ਿਰਾਊਨ ਦੇ ਹੱਥ ਵਿੱਚ ਦਿੱਤਾ,

22ਪਰ ਉਸਨੇ ਰਸੋਈਏ ਦੇ ਮੁੱਖੀ ਨੂੰ ਫ਼ਾਸੀ ਦੇ ਦਿੱਤੀ ਜਿਵੇਂ ਯੋਸੇਫ਼ ਨੇ ਉਹਨਾਂ ਦੇ ਸੁਪਨਿਆਂ ਦਾ ਅਰਥ ਦੱਸਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.