ਉਤਪਤ 40

ਸਾਕੀਆਂ ਦੇ ਮੁੱਖੀਏ ਨੇ ਯੋਸੇਫ਼ ਨੂੰ ਯਾਦ ਨਾ ਰੱਖਿਆ ਪਰ ਉਹ ਉਸਨੂੰ ਭੁੱਲ ਗਿਆ।

Genesis 40:23 (UKJV) Yet did not the chief butler remember Joseph, but forgotten about him.

21ਉਸ ਨੇ ਪ੍ਰਧਾਨ ਸਾਕੀ ਨੂੰ ਉਸ ਦੇ ਅਹੁਦੇ ਉੱਤੇ ਬਹਾਲ ਕੀਤਾ ਤਾਂ ਜੋ ਉਸ ਨੇ ਇੱਕ ਵਾਰ ਫਿਰ ਪਿਆਲਾ ਫ਼ਿਰਾਊਨ ਦੇ ਹੱਥ ਵਿੱਚ ਦਿੱਤਾ,

22ਪਰ ਉਸਨੇ ਰਸੋਈਏ ਦੇ ਮੁੱਖੀ ਨੂੰ ਫ਼ਾਸੀ ਦੇ ਦਿੱਤੀ ਜਿਵੇਂ ਯੋਸੇਫ਼ ਨੇ ਉਹਨਾਂ ਦੇ ਸੁਪਨਿਆਂ ਦਾ ਅਰਥ ਦੱਸਿਆ ਸੀ।

23ਸਾਕੀਆਂ ਦੇ ਮੁੱਖੀਏ ਨੇ ਯੋਸੇਫ਼ ਨੂੰ ਯਾਦ ਨਾ ਰੱਖਿਆ ਪਰ ਉਹ ਉਸਨੂੰ ਭੁੱਲ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.